ਵੀਰਵਾਰ, ਜੂਨ 25, 2026 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਨੇ ਫਿਰ ਟਵੀਟ ਨਾਲ ਘੇਰੀ ਕੈਪਟਨ ਸਰਕਾਰ, ਕਿਹਾ ਪੰਜਾਬ ਮੰਗ ਰਿਹੈ ਇਨਸਾਫ਼

by propunjabtv
ਮਈ 11, 2021
in ਦੇਸ਼
0

ਚੰਡੀਗੜ੍ਹ: ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਇਨਸਾਫ ਨਾ ਮਿਲਣ ਕਾਰਨ ਨਵਜੋਤ ਸਿੱਧੂ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਤਾਜ਼ਾ ਟਵੀਟ ਵਿਚ ਨਵਜੋਤ ਸਿੱਧੂ ਨੇ ਪੁਲਿਸ ਦਾ ਤਸ਼ੱਦਦ ਸਹਿਣ ਵਾਲੇ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨਾਲ ਸਾਲ 2018 ਵਿਚ ਕੀਤੀ ਮੁਲਾਕਾਤ ਦਾ ਵੀਡੀਓ ਸ਼ੇਅਰ ਕੀਤਾ। ਉਹਨਾਂ ਕਿਹਾ ਕਿ ਆਤਮਾ ’ਤੇ ਕੀਤਾ ਵਾਰ ਕਦੇ ਨਾ ਭਰਨ ਵਾਲਾ ਨਾਸੂਰ ਬਣ ਕੇ ਰਿਸਦਾ ਰਹਿੰਦਾ ਹੈ।

ਨਵਜੋਤ ਸਿੱਧੂ ਨੇ ਲਿਖਿਆ, ‘ਸਾਰਾ ਪੰਜਾਬ ਇਕ ਆਵਾਜ਼ ਵਿਚ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ!! ਬਾਦਲ ਰਾਜ ਵਿਚ ਪੁਲਿਸ ਵਲੋਂ ਅੰਨਾ ਤਸ਼ੱਦਦ ਸਹਿਣ ਵਾਲੇ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨਾਲ ਸਾਲ 2018 ਵਿਚ ਮੈਂ ਤੇ ਮੇਰੇ ਹੋਰ ਪਾਰਟੀ ਦੇ ਸਾਥੀਆਂ ਦੀ ਮੁਲਾਕਾਤ’। ਉਹਨਾਂ ਅਫ਼ਸੋਸ ਜ਼ਾਹਿਰ ਕਰਦਿਆਂ ਅੱਗੇ ਲਿਖਿਆ, ‘ਅਫਸੋਸ ! ਅਸੀਂ ਅੱਜ ਵੀ ਇਨਸਾਫ ਨੂੰ ਉਡੀਕ ਰਹੇ ਹਾਂI ਜੰਗਲ ਕੱਟ ਕੇ ਹਰੇ ਹੋ ਜਾਂਦੇ ਨੇ, ਤਲਵਾਰ ਦੇ ਜ਼ਖਮ ਭਰ ਜਾਂਦੇ ਨੇ, ਪਰ ਆਤਮਾ ’ਤੇ ਕੀਤਾ ਵਾਰ ਕਦੇ ਨਾ ਭਰਨ ਵਾਲਾ ਨਾਸੂਰ ਬਣ ਕੇ ਰਿਸਦਾ ਰਹਿੰਦਾ ਹੈ’।

Tags: cm captainnavjot sidhutweet
Share200Tweet125Share50

Related Posts

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026
Load More

Recent News

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.