ਸ਼ਨੀਵਾਰ, ਮਈ 9, 2026 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਨੂੰ ਲੈ ਕੇ ਤਰੁਣ ਚੁੱਘ ਨੇ ਘੇਰੀ ਮਾਨ ਸਰਕਾਰ, ਚੁੱਕੇ ਇਹ ਸਵਾਲ

by propunjabtv
ਜੂਨ 7, 2022
in ਪੰਜਾਬ
0

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਸੀ. ਬੀ. ਆਈ. ਜਾਂ ਐੱਨ. ਆਈ. ਏ. ਨੂੰ ਨਾ ਸੌਂਪਣ ਦੀ ਨਾਕਾਮੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ’ਤੇ ਪਰਦਾ ਪਾਉਣ ਲਈ ਇਹ ਕਦਮ ਜਾਣਬੁੱਝ ਕੇ ਚੁੱਕਿਆ ਗਿਆ। ਚੁੱਘ ਨੇ ਕਿਹਾ ਕਿ ਕਿਉਂਕਿ ਇਸ ਕੇਸ ਦੇ ਅੰਤਰਰਾਜੀ ਸਬੰਧ ਸਨ ਅਤੇ ਇਹ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਸੀ, ਇਸ ਲਈ ਇਸ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਜਾਂ ਐੱਨ.ਆਈ.ਏ. ਨੂੰ ਸੌਂਪੀ ਜਾਣੀ ਚਾਹੀਦੀ ਸੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਘਟਨਾ ਦੀ ਨਿਆਇਕ ਜਾਂਚ ਕਰਵਾਉਣ ’ਚ ਨਾਕਾਮਯਾਬੀ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ ਕਿ ਭਗਵੰਤ ਮਾਨ ਮਾਮਲੇ ਦੀ ਡੂੰਘਾਈ ਤੱਕ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ’ਚ ਗੈਂਗ ਕਲਚਰ ਨੂੰ ਉਤਸ਼ਾਹ ਮਿਲੇਗਾ ਅਤੇ ਪੰਜਾਬ ਨੂੰ ਅਜਿਹੀਆਂ ਹੋਰ ਘਿਨੌਣੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪਵੇਗਾ। ਚੁੱਘ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਚਿੰਤਾਜਨਕ ਨਾਕਾਮੀ ਹੈ ਕਿ ਹੁਣ ਤੱਕ ਮੂਸੇਵਾਲਾ ਕਤਲ ਕਾਂਡ ਦੇ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਮਾਮਲੇ ਦੀ ਜਾਂਚ ਜ਼ਿਆਦਾ ਅੱਗੇ ਨਹੀਂ ਵਧ ਰਹੀ।

Tags: Mann governmentmurder caseSidhu Musewalatarun chugh
Share204Tweet127Share51

Related Posts

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਮਈ 9, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.