ਬੁੱਧਵਾਰ, ਜੁਲਾਈ 30, 2025 12:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਨਾ ਹੋ ਸਕੇ ਨਵਜੋਤ ਸਿੱਧੂ, ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਇਹ ਪੋਸਟ

by propunjabtv
ਜੂਨ 8, 2022
in ਪੰਜਾਬ
0

29 ਮਈ ਨੂੰ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਅੱਜ ਅੰਤਿਮ ਰਸਮਾਂ ਵੀ ਕਰ ਦਿੱਤੀਆਂ ਗਈਆਂ। ਮਾਨਸਾ ਦੀ ਅਨਾਜ ਮੰਡੀ ਵਿਚ ਰੱਖੇ ਭੋਗ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਪਤੀ ਦੇ ਫੇਸਬੁੱਕ ਪੇਜ਼ ‘ਤੇ ਇਕ ਭਾਵੁੱਕ ਪੋਸਟ ਰਾਹੀਂ ਸੰਦੇਸ਼ ਜਾਰੀ ਕਰਦਿਆਂ ਆਖਿਆ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਨਹੀਂ ਹੋ ਸਕੇ ਹਨ ਪਰ ਤੁਹਾਡੇ ਮਾਤਾ-ਪਿਤਾ ਦਾ ਖਿਆਲ ਰੱਖਣ ਦੀ ਕੋਸ਼ਿਸ਼ ਕਰਾਂਗੇ। ਲੇਜੈਂਡ ਕਦੇ ਨਹੀਂ ਮਰਦੇ, ਉਹ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਹਮੇਸ਼ਾ ਰਹਿੰਦੇ ਹਨ।

ਮਾਨਸਾ ਦੀ ਅਨਾਜ ਮੰਡੀ ‘ਚ ਆਇਆ ਲੋਕਾਂ ਦਾ ਹੜ੍ਹ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਮਾਨਸਾ ਦੀ ਅਨਾਜ ਮੰਡੀ ਵਿਚ ਦੇਸ਼ ਭਰ ਦਾ ਜਨ ਸੈਲਾਬ ਉਮੜ ਆਇਆ। ਨੌਜਵਾਨ ਸਿੱਧੂ ਦੀਆਂ ਤਸਵੀਰਾਂ ਵਾਲੀਆਂ ਟੀ-ਸ਼ਰਟਾਂ, ਬੈਚ ਅਤੇ ਟੈਟੂ ਬਣਵਾ ਕੇ ਅਤੇ ਪੱਗਾਂ ਬੰਨ੍ਹ ਕੇ ਵੱਡੀ ਗਿਣਤੀ ਵਿਚ ਸਿੱਧੂ ਅਮਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ ਨਾਅਰੇ ਲਾਉਂਦੇ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ। ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਪੌਦੇ ਵੀ ਵੰਡੇ ਅਤੇ ਕਈਆਂ ਨੇ ਖਨੂਦਾਨ ਕਰਕੇ ਉਸ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਹਜ਼ੂਰੀ ਅੰਦਰ ਕੀਰਤਨੀਆਂ ਵੱਲੋਂ ਮਾਨਵਤਾ ਦੇ ਫਰਜ਼ ਪਛਾਣਨ ਅਤੇ ਸਿੱਧੂ ਦੀ ਪ੍ਰਸਿੱਧੀ ਨੂੰ ਨੌਜਵਾਨਾਂ ਲਈ ਪ੍ਰੇਰਣਾ ਦੱਸਿਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਡੇ ਦਿਲਾਂ ਅੰਦਰ ਜਿਉਂਦਾ ਰਹੇਗਾ।

Tags: funeralnavjot sidhuSidhu Musewalasocial media
Share200Tweet125Share50

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.