ਐਤਵਾਰ, ਜੂਨ 14, 2026 04:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਜ਼ਰ ਆਏ ਦੋ ਕਾਤਲ (ਵੀਡੀਓ)

by propunjabtv
ਜੂਨ 3, 2022
in Featured, Featured News, ਪੰਜਾਬ
0

ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ ਵਿਚ ਮੂਸੇਵਾਲਾ ਦੇ ਕਾਤਲ ਬੋਲੈਰੋ ਗੱਡੀ ਵਿਚ ਤੇਲ ਭਰਵਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਹ ਵੀਡੀਓ ਹਰਿਆਣਾ ਦੇ ਇਕ ਪੈਟਰੋਲ ਪੰਪ ਦੀ ਦੱਸੀ ਜਾ ਰਹੀ ਹੈ ਜਿਥੇ ਕਿ ਦੋ ਵਿਅਕਤੀ ਪੈਟਰੋਲ ਪੰਪ ‘ਤੇ ਤੇਲ ਭਰਵਾਉਂਦੇ ਨਜ਼ਰ ਆ ਰਹੇ ਹਨ। ਇਹ ਗੈਂਗਸਟਰ ਵੀ ਸੋਨੀਪਤ ਨਾਲ ਸਬੰਧਿਤ ਦੱਸੇ ਜਾ ਰਹੇ ਹਨ।
ਜਿਨਾਂ ਦਾ ਨਾਂ ਪਰਵਟ ਫੋਜੀ ਤੇ ਜਾਂਟੀ ਗੈਂਗਸਟਰ ਦੱਸਿਆ ਜਾ ਰਿਹਾ ਹੈ। ਇਹ CCTV ਫੁਟੇਜ 25 ਤਰੀਕ ਦੀ ਦੱਸੀ ਜਾ ਰਹੀ ਹੈ। ਫਤਿਹਾਬਾਦ ਦੇ ਬਿਸਲਾ ਪਿੰਡ ‘ਚ ਪੈਟਰੋਲ ਪੰਪ ਤੋਂ ਇਹ ਸ਼ੱਕੀ ਕਾਤਲ ਬਲੈਰੋ ਗੱਡੀ ‘ਚ ਤੇਲ ਪਵਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਗੱਡੀ ਦਾ ਨੰਬਰ DL 10 CT 0196 ਸਾਫ ਨਜ਼ਰ ਆ ਰਿਹਾ ਹੈ।

ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

 

Tags: Bolero carsidhu moosewalatwo killers
Share198Tweet124Share50

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.