ਵੀਰਵਾਰ, ਜਨਵਰੀ 22, 2026 09:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਟੁੱਟਿਆ ਕਲਾਕਾਰਾਂ ਦਾ ਦਿਲ, ਗੁਰਦਾਸ ਮਾਨ ਤੋਂ ਲੈ ਕੇ ਦਿਲਜੀਤ ਦੋਸਾਂਝ ਨੇ ਇੰਝ ਕੀਤਾ ਯਾਦ

by propunjabtv
ਜੂਨ 12, 2022
in Featured, Featured News, ਦੇਸ਼, ਪੰਜਾਬ, ਮਨੋਰੰਜਨ
0

ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਾਲੇ ਨਹੀਂ ਹੈ। 29 ਮਈ ਨੂੰ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ਨੀਵਾਰ 11 ਜੂਨ ਨੂੰ ਸਿੱਧੂ ਦਾ ਜਨਮਦਿਨ ਸੀ। ਸਿੱਧੂ ਦੇ ਇਸ ਖ਼ਾਸ ਦਿਨ ਨੂੰ ਯਾਦ ਕਰ ਗੁਰਦਾਸ ਮਾਨ,ਗਿੱਪੀ ਗਰੇਵਾਲ,ਅਫਸਾਨਾ ਖ਼ਾਨ,ਅੰਮ੍ਰਿਤ ਮਾਨ,ਐਮੀ ਵਿਰਕ,ਰੇਸ਼ਮ ਸਿੰਘ ਅਨਮੋਲ,ਮਨਿੰਦਰ ਬੁੱਟਰ ਤੇ ਦਿਲਜੀਤ ਦੋਸਾਂਝ ਸਮੇਤ ਕਈ ਹੋਰ ਵੱਡੇ ਕਲਾਕਾਰ ਭਾਵੁਕ ਵੀ ਹੋਏ। ਮਸ਼ਹੂਰ ਪੰਜਾਬੀ ਕਲਾਕਾਰਾਂ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਜਨਮਦਿਨ ’ਤੇ ਯਾਦ ਕਰ ਆਪਣੇ ਦਿਲ ਦੇ ਜਜ਼ਬਾਤ ਚਾਹੁਣ ਵਾਲਿਆਂ ਨਾਲ ਸਾਂਝੇ ਕੀਤੇ ਹਨ।

ਗੁਰਦਾਸ ਮਾਨ ਵੱਲੋਂ ਵੀਡੀਓ ਸ਼ੇਅਰ ਕਰਦਿਆਂ ਭਾਵੁਕ ਬੋਲ ਕਹੇ ਗਏ ਉਨ੍ਹਾਂ ਕਿਹਾ ਕਿ ਸਿੱਧੂ ਤੇਰਾ ਜੰਮਣਾ ਇੱਕ ਕ੍ਰਿਸ਼ਮਾ ਸੀ। ਯਾਰ ਸਿੱਧੂ ਮੂਸੇਵਾਲਿਆ, ‘ਮਾਪੇ ਤੈਨੂੰ ਘੱਟ ਰੋਣਗੇ,ਬਹੁਤੇ ਰੋਣਗੇ ਦਿਲਾਂ ਦੇ ਜਾਨੀ’

ਦਿਲਜੀਤ ਦੋਸਾਂਝ ਵੱਲੋਂ ਸਿੱਧੂ ਮੂਸੇਵਾਲਾ ਦੇ ਪੂਰੇ ਪਰਿਵਾਰ ਦੀ ਇਕ ਫੋਟੋ ਸ਼ੇਅਰ ਕੀਤੀ ਗਈ ਜਿਸ ‘ਚ ਉਨ੍ਹਾਂ ਲਿਖਿਆ ਕਿ ‘ਕਰੇਟੀਵਿਟੀ ਤੇ ਮਿਉਜਿਕ ਕਦੇ ਕਿਤੇ ਨਹੀਂ ਜਾਂਦਾ’ ਹੈਪੀ ਬਰਥ-ਡੇ ਜਨਮ ਦਿਨ ਸੁੱਭਦੀਪ ਸਿੰਘ ਸਿੱਧੂ

ਸਰਗੁਣ ਮਹਿਤਾ ਨੇ ਲਿਖਿਆ ਕਿ ਪਹਿਲੀ ਵਾਰ ਮੈਂ ਜਦੋਂ ਸਿੱਧੂ ਮੂਸੇਵਾਲਾ ਨੂੰ ਮਿਲੀ ਸੀ ਤਾਂ ਸਿੱਧੂ ਫੈਨਸ ਨਾਲ ਘਿਰੇ ਹੋਏ ਸਨ। ਥੋੜੀ ਦੇਰ ਬਾਅਦ ਉਹ ਆਪਣੀ ਗੱਡੀ ‘ਚ ਬੈਠ ਉਥੇ ਚਲੇ ਗਏ। ਜਦੋਂ ਉਨ੍ਹਾਂ ਨੂੰ ਮੇਰੇ ਉਥੇ ਹੋਣ ਦੀ ਜਾਣਕਾਰੀ ਮਿਲੀ ਤਾਂ ਉਹ ਉਥੇ ਮੁੜ ਵਾਪਿਸ ਆਏ ਤੇ ਮੇਰੇ ਤੋਂ 5 ਵਾਰ ਮੁਆਫੀ ਮੰਗੀ। ਉਸ ਦਿਨ ਮੈਨੂੰ ਇਕ ਗੱਲ ਪਤਾ ਲੱਗ ਗਈ ਸੀ ਕਿ ਸਿੱਧੂ ਇਕ ਚੰਗੇ ਇੰਨਸਾਨ ਹਨ।

ਗਿੱਪੀ ਗਰੇਵਾਲ ਨੇ ਸਿੱਧੂ ਮੂਸੇ ਵਾਲਾ ਨਾਲ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਲੇਖਾਂ ਦੀਆਂ ਲਿਖੀਆਂ ’ਤੇ ਚੱਲਦਾ ਨਾ ਜ਼ੋਰ ਵੇ, ਬੰਦਾ ਕੁਝ ਹੋਰ ਸੋਚੇ, ਰੱਬ ਕੁਝ ਹੋਰ ਵੇ। ਜਨਮਦਿਨ ਮੁਬਾਰਕ ਭਰਾ। ਸਿੱਧੂ ਦਾ ਸੁਪਨਾ ਸੀ ਕਿ ਪੰਜਾਬੀ ਇੰਡਸਟਰੀ ਦਾ ਨਾਂ ਨੰਬਰ 1 ’ਤੇ ਹੋਵੇ। ਕਹਿੰਦਾ ਸੀ ਸਾਡਾ ਮੁਕਾਬਲਾ ਇਕ-ਦੂਜੇ ਨਾਲ ਨਹੀਂ, ਬਲਕਿ ਇੰਟਰਨੈਸ਼ਨਲ ਆਰਟਿਸਟਾਂ ਨਾਲ ਹੈ ਤੇ ਪੰਜਾਬੀ ਇੰਡਸਰੀ ਵਾਲੇ ਸਿੱਧੂ ਦੇ ਜਾਣ ਮਗਰੋਂ ਇਸ ਗੱਲ ’ਤੇ ਇਕ-ਦੂਜੇ ਨਾਲ ਲੜੀ ਜਾਂਦੇ ਨੇ ਕਿ ਤੂੰ ਸ਼ੋਅ ਲਾਉਣ ਚਲਾ ਗਿਆ, ਤੂੰ ਉਹਦੇ ਘਰ ਨਹੀਂ ਗਿਆ, ਤੂੰ ਪੋਸਟ ਨਹੀਂ ਪਾਈ। ਯਾਰ ਸਮਝਦਾਰ ਬਣੋ, ਇਨ੍ਹਾਂ ਗੱਲਾਂ ’ਚ ਕੁਝ ਨਹੀਂ ਰੱਖਿਆ। ਕਿਸੇ ਦੇ ਸ਼ੋਅ ਲਾਉਣ ਜਾਂ ਨਾ ਲਾਉਣ ਨਾਲ ਕੁਝ ਨਹੀਂ ਹੋਣਾ, ਬਸ ਜ਼ੋਰ ਲਾਉਣਾ ਤਾਂ ਇਹ ਲਾਓ ਕਿ ਸਿੱਧੂ ਨੂੰ ਇਨਸਾਫ ਮਿਲ ਜਾਵੇ। ਜੇ ਕੁਝ ਕਰ ਸਕਦੇ ਹੋ ਤਾਂ ਹਰ ਸਾਲ 2-4 ਗੇੜੇ ਸਿੱਧੂ ਦੇ ਘਰ ਜ਼ਰੂਰ ਲਾ ਕੇ ਆਇਆ ਕਰੋ। ਉਹ ਦੇ ਮਾਤਾ-ਪਿਤਾ ਨਾਲ ਸਮਾਂ ਬਤੀਕ ਕਰਕੇ ਆਇਆ ਕਰੋ। ਉਨ੍ਹਾਂ ਦਾ ਗੱਲਾਂ ਕਰਨ ਵਾਲਾ, ਮੰਮੀ-ਡੈਡੀ ਕਹਿਣ ਵਾਲਾ, ਉਨ੍ਹਾਂ ’ਤੇ ਜਾਨ ਵਾਰਨ ਵਾਲਾ ਸਿੱਧੂ ਹੁਣ ਆਪਾਂ ਨੂੰ ਬਣਨਾ ਪੈਣਾ। ਇਕੱਠੇ ਰਿਹਾ ਕਰੋ, ਪਿਆਰ ਬਣਾ ਕੇ ਰੱਖੋ ਤੇ ਇਕ-ਦੂਜੇ ’ਚ ਕਮੀਆਂ ਕੱਢਣ ਨਾਲੋਂ ਇਕ-ਦੂਜੇ ਨੂੰ ਹੌਸਲਾ ਦੇਣਾ ਸਿੱਖੋ। ਸਿੱਧੂ ਦੇ ਜਨਮਦਿਨ ’ਤੇ ਅੱਜ ਇਕ-ਦੂਜੇ ਨਾਲ ਸਭ ਗਿਲੇ-ਸ਼ਿਕਵੇ ਖ਼ਤਮ ਕਰੀਏ ਤੇ ਪਿਆਰ ਬਣਾ ਕੇ ਰੱਖੀਏ। ਤੁਹਾਨੂੰ ਬਹੁਤ ਸਾਰਾ ਪਿਆਰ। ਤੈਨੂੰ ਯਾਦ ਕਰ ਰਹੇ ਹਾਂ ਭਰਾ ਸਿੱਧੂ ਮੂਸੇ ਵਾਲਾ।’’

PunjabKesari

ਅਫਸਾਨਾ ਖ਼ਾਨ ਨੇ ਸਿੱਧੂ ਦੀ ਯਾਦ ’ਚ ਵੀਡੀਓ ਸਾਂਝੀ ਕਰਕੇ ਲਿਖਿਆ, ‘‘ਮੈਂ ਸਭ ਨੂੰ ਦੱਸਦੀ ਸੀ 11 ਜੂਨ ਸਿੱਧੂ ਬਾਈ ਦਾ ਜਨਮਦਿਨ 12 ਜੂਨ ਮੇਰਾ, ਮੈਂ ਬਹੁਤ ਖ਼ੁਸ਼ ਹੋਈ ਸੀ ਜਦੋਂ ਮੈਨੂੰ ਪਤਾ ਲੱਗਾ ਸੀ ਮੈਂ ਕਿਹਾ ਇਹ ਹੈ ਅਸਲੀ ਪਿਆਰ ਰੱਬ ਤੋਂ ਬਣ ਕੇ ਆਇਆ ਭੈਣ-ਭਰਾ ਵਾਲਾ।’’

PunjabKesari

ਅੰਮ੍ਰਿਤ ਮਾਨ ਨੇ ਲਿਖਿਆ, ‘‘ਜਨਮਦਿਨ ਮੁਬਾਰਕ ਯਾਰਾ, ਮੇਰਾ ਜਨਮਦਿਨ 10 ਜੂਨ ਨੂੰ ਹੁੰਦਾ, ਤੇਰਾ 11 ਜੂਨ ਨੂੰ। ਆਪਾਂ ਇਸ ਵਾਰ ਇਕੱਠੇ ਸੈਲੀਬ੍ਰੇਟ ਕਰਨਾ ਸੀ। ਤੇਰੀ ਮੁਬਾਰਕਬਾਦ ਨਹੀਂ ਆਈ ਪਰ ਇਸ ਵਾਰ।’’

PunjabKesari

ਐਮੀ ਵਿਰਕ ਨੇ ਲਿਖਿਆ, ‘‘ਵੀਰੇ ਯਾਰ ਨਹੀਂ ਸਮਝ ਆ ਰਿਹਾ ਕਿ ਲਿਖਾਂ। ਅੱਜ ਦੇ ਦਿਨ ਜੰਮਿਆ ਸੀ ਭਲਵਾਨ।’’

PunjabKesari

ਰੇਸ਼ਮ ਸਿੰਘ ਅਨਮੋਲ ਨੇ ਲਿਖਿਆ, ‘‘ਜਨਮਦਿਨ ਮੁਬਾਰਕ ਲੈਜੰਡ। ਜੇ ਸਿੱਧੂ ਬਾਈ ਨੂੰ ਪਿਆਰ ਕਰਦੇ ਹੋ ਤਾਂ ਇਕ-ਦੂਜੇ ਦੀਆਂ ਲੱਤਾਂ ਖਿੱਚਣੀਆਂ ਬੰਦ ਕਰੋ। ਜਿਊਂਦੇ ਬੰਦਿਆਂ ਦੀ ਕਦਰ ਕਰੋ। ਦਰੱਖਤ ਲਗਾਓ। ਖੇਤੀ ਆਪ ਕਰੋ। ਮਾਪਿਆਂ ਦੀ ਇੱਜ਼ਤ ਕਰੋ। ਆਪਣੇ ਪਿੰਡ ਲਈ ਜ਼ਰੂਰ ਕੁਝ ਕਰੋ। ਉਹਦੇ ਮਾਪਿਆਂ ਕੋਲ ਗੇੜਾ ਰੱਖੋ ਤੇ ਇਨਸਾਫ਼ ਦੀ ਮੰਗ ਕਰੋ।’’

PunjabKesari

ਮਨਿੰਦਰ ਬੁੱਟਰ ਨੇ ਲਿਖਿਆ, ‘‘ਜਨਮਦਿਨ ਮੁਬਾਰਕ ਲੈਜੰਡ। ਦੁਨੀਆ ਰੋ ਪਈ ਸਾਰੀ ਦੀ ਸਾਰੀ ਮਿੱਤਰਾਂ। ਰਹਿੰਦੀ ਦੁਨੀਆ ’ਤੇ ਨਾਂ ਰਹਿਣਾ ਬਾਈ ਤੇਰਾ। ਨਾ ਹੀ ਤੇਰੇ ਵਰਗਾ ਸਰਵਨ ਪੁੱਤ ਮਿਲਣਾ ਕਦੇ ਨਾ ਹੀ ਉਹ ਗਰਜਦੀ ਆਵਾਜ਼ ਮਿਲਣੀ ਕਦੇ। ਫੋਕ ਪਲੱਸ ਹਿੱਪ ਹੌਪ ਕੰਬੀਨੇਸ਼ਨ ਨਹੀਂ ਆਉਣਾ ਕਦੇ। ਬਾਗ਼ੀ ਬੰਦਾ ਸੀ ਯਾਰ ਤੂੰ ਬਾਈ। ਮੇਰੀ ਗੱਲ ਯਾਦ ਰੱਖਿਓ ਐੱਸ. ਵਾਈ. ਐੱਲ. ਗਾਣਾ ਸੁਣ ਕੇ ਖੜ੍ਹੇ ਹੋ ਕੇ ਸਲੂਟ ਕਰੋਗੇ ਤੁਸੀਂ ਸਾਰੇ ਜਾਣੇ। ਕਿਸੇ ਹੋਰ ਜਗ੍ਹਾ। ਕਿਸੇ ਹੋਰ ਦੁਨੀਆ ’ਚ ਮਿਲਾਂਗੇ ਬਾਈ।’’

PunjabKesari

 

 

 

Tags: birthdaydiljit dosanjhgurdas maansidhu moosewala
Share199Tweet125Share50

Related Posts

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026
Load More

Recent News

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.