ਵੀਰਵਾਰ, ਅਪ੍ਰੈਲ 30, 2026 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਰਾਹੁਲ ਗਾਂਧੀ, ਕੱਲ੍ਹ ਨੂੰ ਆਉਣਗੇ ਪਿੰਡ ਮੂਸਾ

by propunjabtv
ਜੂਨ 6, 2022
in Featured News, ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਆਗੂ ਰਾਹੁਲ ਗਾਂਧੀ ਭਲਕੇ  ਮੰਗਲਵਾਰ ਨੂੰ ਪੰਜਾਬ ਆਉਣਗੇ। ਰਾਹੁਲ ਗਾਂਧੀ ਪਾਰਟੀ ਆਗੂ ਅਤੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਨਸਾ ਜ਼ਿਲ੍ਹਾ ਸਥਿਤ ਪਿੰਡ ਮੂਸਾ ਜਾਣਗੇ। ਇੱਥੇ ਰਾਹੁਲ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।   ਹਮਲੇ ਵਿਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ।

ਪੰਜਾਬ ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਬਿਸ਼ਨੋਈ ਗੈਂਗ ਦੇ ਮੈਂਬਰ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

Tags: rahul gandhisidhu moosewala
Share200Tweet125Share50

Related Posts

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026
Load More

Recent News

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.