ਸ਼ਨੀਵਾਰ, ਅਗਸਤ 22, 2026 03:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਿੰਡ ਮੂਸਾ ਆਉਣਗੇ ਬਾਲੀਵੁੱਡ ਅਭਿਨੇਤਾ ਸੰਜੇ ਦੱਤ

by propunjabtv
ਜੂਨ 4, 2022
in Featured News, ਪੰਜਾਬ, ਮਨੋਰੰਜਨ
0

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਿੰਡ ਮੂਸਾ ਆਉਣਗੇ।ਇਸ ਤੋਂ ਪਹਿਲਾਂ ਸੰਜੇ ਦੱਤ ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।ਇਸ ਤੋਂ ਇਲਾਵਾ ਸਿੱਧ ਮੂਸੇਵਾਲਾ ਨੇ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੇ ਨਾਮ ‘ਤੇ ਇੱਕ ਗਾਣਾ ਵੀ ਗਾਇਆ ਸੀ।ਜਿਸ ਬੋਲ ਸਨ ” ਜੱਟ ਉੱਤੇ ਕੇਸ ਜਿਹੜਾ ਸੰਜੇ ਦੱਤ ‘ਤੇ’।

ਦੱਸ ਦੇਈਏ ਕਿ ਸੰਜੇ ਤੋਂ ਇਲਾਵਾ ਵੀ ਕਈ ਬਾਲੀਵੁੱਡ ਹਸਤੀਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕੀਤਾ ਸੀ।

ਸਿੱਧੂ ਮੂਸੇਵਾਲਾ ਦੇ ਇਸ ਤਰ੍ਹਾਂ ਬੇਵਕਤੀ ਮੌਤ ਨਾਲ ਪਰਿਵਾਰ ਤਾਂ ਸਦਮੇ ਤੋਂ ਉੱਭਰ ਨਹੀਂ ਸਕਦਾ ਸਿੱਧੂ ਮੂਸੇਵਾਲਾ ਦੇ ਸਮਰਥਕ ਵੀ ਅਜੇ ਇਸ ਸੱਚਾਈ ਨੂੰ ਮੰਨਣ ਲਈ ਤਿਆਰ ਨਹੀਂ ਹਨ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ‘ਤੇ ਨਹੀਂ ਹਨ। ਬੱਚਿਆਂ ਤੋਂ ਲੈ ਕੇ ਬਜ਼ੁਰਗ ਇਸ ਬੇਵਕਤੀ ਮੌਤ ਨਾਲ ਸਦਮੇ ‘ਚ ਹਨ।ਦੱਸ ਦੇਈਏ ਕਿ ਬੀਤੇ ਐਤਵਾਰ 29 ਮਈ ਨੂੰ ਕਰੀਬ 5 ਵਜੇ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿਖੇ ਕੁਝ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Tags: sanjay duttsidhu moosewala
Share266Tweet167Share67

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.