ਬੁੱਧਵਾਰ, ਜੁਲਾਈ 29, 2026 05:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਦੀ ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਸਲਾਹ,ਬਿਜਲੀ ਸਮਝੋਤੇ ਰੱਦ ਕਰ ਜਲਦ ਸਸਤੀ ਕੀਤੀ ਜਾਵੇ ਬਿਜਲੀ

by propunjabtv
ਅਗਸਤ 30, 2021
in ਪੰਜਾਬ, ਰਾਜਨੀਤੀ
0

ਨਵਜੋਤ ਸਿੱਧੂ ਵੱਲੋਂ ਬਿਜਲੀ ਸਮਝੋਤਿਆਂ ਨੂੰ ਲੈ ਕੇ ਮੁੜ ਆਪਣੀ ਹੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ | ਉਨ੍ਹਾਂ ਇੱਕ ਵੀਡੀਓ ਜਾਰੀ ਕਰ ਕਿਹਾ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਰੁੱਤਾਂ ਆਉਦੀਆਂ ਹਨ ਪਰ ਪੰਜਾਬ ਦੇ ਵਿੱਚ ਮੁੱਦਿਆ ਤੋਂ ਭਟਕਣ ਦੀ ਰੁੱਤ ਚੱਲ ਰਹੀ ਹੈ | ਸਿੱਧੂ ਨੇ ਕਿਹਾ ਕਿ ਮੇਰੀ ਇਕੋ ਇਕ ਮੰਸ਼ਾ ਹੈ ਕਿ ਪੰਜਾਬੀਆਂ ਨੂੰ ਵਾਪਿਸ ਮੁੱਦਿਆਂ ‘ਤੇ ਲਿਆ ਕੇ ਖੜਾਵਾਂ | ਉਨਾਂ ਕਿਹਾ ਕਿ ਪਿਛਲੇ 1 ਮਹੀਨੇ ਤੋਂ ਪੰਜਾਬ ਦੇ ਵਿਧਾਇਕਾਂ ,ਵਰਕਰਾ ਅਤੇ ਆਮ ਲੋਕਾਂ ਦੇ ਨਾਲ ਸੰਪਰਕ ਦੇ ਵਿੱਚ ਆ ਕਿ ਇਸ ਗੱਲ ਦਾ ਅਹਿਸਾਸ ਹੋਇਆ ਹੈ |

ਸਿੱਧੂ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਦੇ ਵਿੱਚ ਨਿਰਦੇਸ਼ ਜਾਰੀ ਕਰੇ ਕਿ ਬਿਜਲੀ ਮਸਝੋਤੇ ਰੱਦ ਕਰੇ |ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਿਹੜਾ ਸੈਸ਼ਨ ਬੁਲਾਇਆ ਹੈ ਉਹ ਬਹੁਤ ਸ਼ਲਾਂਘਾਯੋਗ ਕੰਮ ਹੈ |

Punjab Govt must immediately issue directions to PSERC in Public Interest to revise tariff being paid to Private Power Plants making the faulty PPAs null & void … Further calling a 5-7 day Vidhan Sabha Session to bring a New Legislation for termination of faulty PPAs !! pic.twitter.com/x9k5snhQ5U

— Navjot Singh Sidhu (@sherryontopp) August 30, 2021

ਇਸ ਦੇ ਨਾਲ ਉਨਾਂ ਟਵੀਟ ‘ਚ ਲਿਖਿਆ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (P.S.E.R.C) ਨੂੰ ਤੁਰੰਤ ਨਿਰਦੇਸ਼ ਲਾਜ਼ਮੀ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਮਹਸੂਲ (tariff) ਨੂੰ ਜਨਤਕ ਹਿੱਤ ਵਿੱਚ ਘਟਾਇਆ ਜਾਵੇ ਫ਼ਲਸਰੂਪ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ … ਇਸ ਤੋਂ ਬਾਅਦ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਸਤੇ ਨਵਾਂ ਕਾਨੂੰਨ ਬਨਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਇਆ ਜਾਵੇ, ਜਿਸ ਵਿੱਚ ਸਤਲੁਜ-ਜਮੁਨਾ ਲਿੰਕ ਪਾਣੀਆਂ ਦੀ ਵੰਡ ਸੰਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ !!
ਇਸ ਨਾਲ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ, ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਦੇ ਨਾਲ-ਨਾਲ ਸਾਰੇ ਬਕਾਇਆ ਬਿੱਲਾਂ ਦੇ ਨਿਪਟਾਰੇ, ਗੈਰ-ਵਾਜਬ ਅਤੇ ਬੇਹਿਸਾਬੇ ਬਿੱਲ ਮੁਆਫ ਕਰਨ ਵਿੱਚ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ !!
Tags: advisescongressnavjot sidhupower issue
Share199Tweet125Share50

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.