ਸ਼ੁੱਕਰਵਾਰ, ਅਕਤੂਬਰ 2, 2026 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਲਈ ਕੈਪਟਨ ਨੇ ਦਰਵਾਜ਼ੇ ਬੰਦ ਕੀਤੇ, ਕਾਂਗਰਸ ਨੇ ਨਹੀਂ : ਪ੍ਰਤਾਪ ਬਾਜਵਾ

by propunjabtv
ਮਈ 11, 2021
in ਪੰਜਾਬ
0

ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਇੱਕ ਵਾਰ ਫਿਰ ਸਿੱਧੂ ਦੇ ਹੱਕ ‘ਚ ਬੋਲੇ ਹਨ। ਕੈਪਟਨ ਦੇ ਸਿੱਧੂ ਲਈ ਦਰਵਾਜ਼ੇ ਬੰਦ ਕਰਨ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਕੈਪਟਨ ਦੇ ਸਿੱਧੂ ਲਈ ਦਰਵਾਜ਼ੇ ਬੰਦ ਹੋ ਸਕਦੇ ਹਨ ਪਰ ਕਾਂਗਰਸ ਨੇ ਸਿੱਧੂ ਲਈ ਦਰਵਾਜ਼ੇ ਬੰਦ ਨਹੀਂ ਕੀਤੇ। ਕੈਪਟਨ ਨੇ ਆਪਣੇ ਸਿਸਵਾਂ ਫਾਰਮ ਹਾਊਸ ਦੇ ਦਰਵਾਜ਼ੇ ਬੰਦ ਕੀਤੇ ਹਨ। ਕਾਂਗਰਸ ਦੇ ਸਿੱਧੂ ਲਈ ਦਰਵਾਜ਼ੇ ਬੰਦ ਨਹੀਂ ਹੋਏ। ਸਿੱਧੂ ਲਈ ਦਰਵਾਜ਼ੇ ਬੰਦ ਕਰਨੇ ਨੇ ਜਾਂ ਨਹੀਂ ਇਹ ਤਾਂ ਕਾਂਗਰਸ ਹਾਈਕਮਾਂਡ ਨੇ ਦੇਖਣਾ। ਇਸਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਕੈਪਟਨ ‘ਤੇ ਵਰਦਿਆ ਕਿਹਾ ਕਿ ਕੈਪਟਨ ਨੂੰ ਗੁਰੂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਨਾਲ ਹੀ ਬਾਜਵਾ ਨੇ ਦੋ ਅਫ਼ਸਰਾਂ ‘ਤੇ ਵੀ ਸਵਾਲ ਚੁੱਕੇ। ਬਾਜਵਾ ਨੇ ਪੁੱਛਿਆ ਕਿ ਡੀਜੀਪੀ ਪੰਜਾਬ ਤੇ ਏਜੀ ਨੇ ਸਾਢੇ ਚਾਰ ਸਾਲਾਂ ‘ਚ ਕੀ ਕੀਤਾ। ਪ੍ਰਤਾਪ ਬਾਜਵਾ ਨੇ ਕਾਂਗਰਸ ਤਰਫੋਂ 2022 ਲਈ ਮੁੱਖ ਮੰਤਰੀ ਚਿਹਰੇ ‘ਤੇ ਕਿਹਾ ਕਿ ਇਹ ਕਾਂਗਰਸ ਹਾਈਕਮਾਂਡ ਦਾ ਫੈਸਲਾ ਹੈ। ਸੋਨੀਆਂ ਗਾਂਧੀ ਤੈਅ ਕਰਨਗੇ ਕਿ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ।

Tags: captain amarinder singhcongressnavjot sidhupartap bajwa
Share214Tweet134Share53

Related Posts

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026
Load More

Recent News

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result