ਵੀਰਵਾਰ, ਫਰਵਰੀ 5, 2026 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਦੇਵ ਸਿੰਘ ਢੀਂਡਸਾ ਦਾ ਅਸਤੀਫ਼ਾ ਨਹੀਂ ਹੋਇਆ ਪ੍ਰਵਾਨ,ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਣੇ ਰਹਿਣਗੇ ਪ੍ਰਧਾਨ

by propunjabtv
ਅਪ੍ਰੈਲ 11, 2022
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦਿਆਂ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ `ਤੇ ਫੈਸਲਾ ਕਰਨ ਲਈ ਗਠਿਤ ਕੀਤੀ ਗਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦੀ ਅੱਜ ਅੰਤਿਮ ਮੀਟਿੰਗ ਹੋਈ। ਜਿਸ ਵਿੱਚ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਸ: ਸੁਖਦੇਵ ਸਿੰਘ ਢੀਂਡਸਾ ਦੀ ਕਾਰਗੁਜ਼ਾਰੀ `ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਸ: ਸੁਖਦੇਵ ਸਿੰਘ ਢੀਂਡਸਾ ਦਾ ਅਸਤੀਫ਼ਾ ਪ੍ਰਵਾਨ ਨਹੀ ਕੀਤਾ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸ: ਸਰਵਣ ਸਿੰਘ ਫਿਲੌਰ, ਸ: ਜਗਦੀਸ਼ ਸਿੰਘ ਗਰਚਾ ਅਤੇ ਸ: ਸੁਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮੇਟੀ ਨੇ ਫੈਸਲਾ ਲਿਆ ਹੈ ਕਿ ਸ: ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਬਣੇ ਰਹਿਣਗੇ ਅਤੇ ਉਹ ਪਹਿਲਾਂ ਦੀ ਤਰ੍ਹਾਂ ਬਤੌਰ ਪਾਰਟੀ ਪ੍ਰਧਾਨ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ।
ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸਾਲ 2015 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ। ਇਸ ਘਟਨਾ ਕਾਰਨ ਦੁਨੀਆ ਭਰ ਦੇ ਸਿੱਖਾਂ ਦੇ ਹਿਰਦੇ ਵਲੂਦੜੇ ਗਏ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਦੇ ਸਿੰਘਾਂ `ਤੇ ਪੰਥਕ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਬਾਦਲ ਸਰਕਾਰ ਨੇ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਅਤੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀ ਕੀਤੀ ਗਈ ਪਰ ਸੁਖਦੇਵ ਸਿੰਘ ਢੀਂਡਸਾ ਲਗਾਤਾਰ ਪਾਰਟੀ ਅੰਦਰ ਇਸ ਦੇ ਵਿਰੁੱਧ ਆਵਾਜ਼ ਉਠਾਉਂਦੇ ਰਹੇ ਪਰ ਜਦੋਂ ਉਨ੍ਹਾਂ ਦੀ ਆਵਾਜ਼ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਬਾਦਲ ਦਲ ਤੋਂ ਕਿਨਾਰਾ ਕਰਦਿਆਂ ਪੰਥਕ ਸਿਧਾਂਤਾਂ `ਤੇ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯਕਤ) ਦਾ ਗਠਨ ਕੀਤਾ।

ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਡੱਟ ਕੇ ਹਮਾਇਤ ਕੀਤੀ ਅਤੇ ਬਤੌਰ ਐੱਮ.ਪੀ ਹੁੰਦਿਆਂ ਰਾਜ ਸਭਾ ਵਿੱਚ ਕਿਸਾਨਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ।
ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਕੋਸਿ਼ਸ਼ਾਂ ਸੱਦਕਾ ਹੀ ਪੰਥ ਅਤੇ ਪੰਜਾਬੀ ਵਿਰੋਧੀ ਬਾਦਲ ਦਲ ਨੂੰ ਨਾਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਬਾਦਲ ਪਰਿਵਾਰ ਦਾ ਇਕ ਵੀ ਰਿਸ਼ਤੇਦਾਰ ਪੰਜਾਬ ਵਿਧਾਨ ਸਭਾ ਵਿੱਚ ਨਹੀ ਪਹੁੰਚ ਸਕਿਆ ਹੈ।

ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਹੁਣ ਸਿੱਖਾਂ ਦੀ ਸਭ ਤੋਂ ਵੱਡੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੁਧਾਰ ਲੈ ਕੇ ਆਉਣ ਦੀ ਹੈ। ਬਾਦਲ ਪਰਿਵਾਰ ਦੇ ਦਬਾਅ ਹੇਠ ਐੱਸਜੀਪੀਸੀ ਵਿੱਚ ਭ੍ਰਿਸ਼ਟਾਚਾਰ ਅਤੇ ਘਪਲੇਬਾਜ਼ੀਆਂ ਜ਼ੋਰਾਂ `ਤੇ ਹਨ ਅਜਿਹੇ ਵਿੱਚ ਪੰਥ ਦੀਆਂ ਸਿਰਮੋਰ ਸੰਸਥਾਂਵਾਂ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣ ਲਈ ਸ: ਸੁਖਦੇਵ ਸਿੰਘ ਢੀਂਡਸਾ ਦਾ ਪਾਰਟੀ ਦੇ ਪ੍ਰਧਾਨ ਦੇ ਅਹੁਦੇ `ਤੇ ਬਣੇ ਰਹਿਣਾ ਬੇਹੱਦ ਲਾਜ਼ਮੀ ਹੈ। ਇਸ ਕਰਕੇ ਕਮੇਟੀ ਦੇ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ ਕਿ ਸ: ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਤੌਰ ਪ੍ਰਧਾਨਗੀ ਦੇ ਅਹੁਦੇ `ਤੇ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਉਨ੍ਹਾਂ ਵੱਲੋਂ ਚਲਾਏ ਹੋਏ ਮਿਸ਼ਨ ਨੂੰ ਪੂਰਾ ਕਰਨ ਲਈ ਚਟਾਨ ਵਾਂਗ ਖੜ੍ਹੇ ਰਹਿਣਗੇ।

Tags: Sukhdev Singh Dhindsa
Share199Tweet125Share50

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.