ਸੋਮਵਾਰ, ਅਗਸਤ 24, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਖਨਾ ਝੀਲ ਦਾ ਫਲੱਡ ਗੇਟ ਬੰਦ ਕੀਤਾ…

by propunjabtv
ਅਗਸਤ 1, 2022
in Featured News, ਤਕਨਾਲੋਜੀ, ਪੰਜਾਬ
0

ਚੰਡੀਗੜ੍ਹ ਦੀ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟ 19 ਘੰਟਿਆਂ ਬਾਅਦ ਅੱਜ ਸਵੇਰੇ 10 ਵਜੇ ਬੰਦ ਕਰ ਦਿੱਤਾ ਗਿਆ। ਇਹ ਗੇਟ ਲੰਘੇ ਦਿਨ ਬਾਅਦ ਦੁਪਹਿਰ 3.15 ਵਜੇ ਖੋਲ੍ਹਿਆ ਗਿਆ ਸੀ। ਉਦੋਂ ਝੀਲ ਵਿੱਚ ਪਾਣੀ ਦਾ ਪੱਧਰ 1162.70 ਫੁੱਟ ਸੀ, ਜਦੋਂ ਕਿ ਖਤਰੇ ਦਾ ਨਿਸ਼ਾਨ 1163 ਫੁੱਟ ‘ਤੇ ਹੈ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਫਲੱਡ ਗੇਟ ਖੋਲ੍ਹੇ ਗਏ ਸਨ।

ਜਾਣਕਾਰੀ ਹੈ ਕਿ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣ ਬਾਅਦ ਘੱਗਰ ਦੇ ਨਾਲ ਲਗਦੇ ਇਲਾਕਿਆਂ ਲਈ ਮੁਸ਼ਕਿਲ ਖੜੀ ਹੋ ਜਾਂਦੀ ਹੈ, ਕਿਉਂਕਿ ਸੁਖਨਾ ਝੀਲ ਦਾ ਪਾਣੀ ਸੁਖਨਾ ਚੋਅ ਰਾਹੀਂ ਅੱਗੇ ਜਾ ਕੇ ਘੱਗਰ ਵਿੱਚ ਮਿਲਦਾ ਹੈ।

ਚੰਡੀਗੜ੍ਹ ਅਤੇ ਆਲੇ ਦੁਆਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਰਕੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਸਨ।

Tags: chandigarhchandigarh flood gatechandigarh newsSukhna Lake
Share214Tweet134Share54

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.