ਸ਼ੁੱਕਰਵਾਰ, ਅਪ੍ਰੈਲ 24, 2026 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਪਾਲ ਖਹਿਰਾ ਦਾ ਅਸਤੀਫਾ ਮਨਜ਼ੂਰ, ਖਹਿਰਾ ਹੁਣ ਵਿਧਾਇਕ ਨਹੀਂ ਰਹੇ

by propunjabtv
ਅਕਤੂਬਰ 19, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ’ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ ਸੁਖਪਾਲ ਖਹਿਰਾ ਦਾ ‘ਆਪ’ ਐਮਐਲਏ ਵਜੋਂ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਛੱਡ, ਨਵੀਂ ਪਾਰਟੀ ਬਣਾਉਣ ਅਤੇ ਉਸ ਤੋਂ ਬਾਅਦ ਕਾਂਗਰਸ ਵਿਚ ਸ਼ਾਮਲ ਤੋਂ ਬਾਅਦ ਵਿਧਾਇਕੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਹੁਣ ਮਨਜ਼ੂਰ ਕਰ ਲਿਆ ਗਿਆ ਹੈ।ਖਹਿਰਾ ਨੇ ਇੱਕ ਬਿਆਨ ਜਾਰੀ ਕਰ ਕਿਹਾ ,” ਪਿਆਰੇ ਮਿੱਤਰੋ, ਜਿਵੇਂ ਕਿ ਤੁਸੀਂ ਜਾਣਦੇ ਹੋ ਮੈਂ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ 3 ਜੂਨ ਨੂੰ ਐਮਐਲਏ ਵਜੋਂ ਅਸਤੀਫਾ ਦੇ ਦਿੱਤਾ ਸੀ।ਉੱਥੇ ਜਦੋਂ ਮਾਨਯੋਗ ਸਪੀਕਰ ਨੇ ਮੈਨੂੰ ਸਹੀ ਰੂਪ ਵਿੱਚ ਅਸਤੀਫਾ ਸੌਂਪਣ ਲਈ ਕਿਹਾ ਜੋ ਮੈਂ ਅੱਜ ਵਿਅਕਤੀਗਤ ਰੂਪ ਵਿੱਚ ਕੀਤਾ। ਮੇਰਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਕਿਉਂਕਿ ਮੈਂ ਅੱਜ ਪ੍ਰਤੀਕਰਮ ਲਈ ਉਪਲਬਧ ਨਹੀਂ ਹਾਂ, ਕਿਰਪਾ ਕਰਕੇ ਮੇਰੇ ਇਸ ਬਿਆਨ ਨੂੰ ਮੇਰੀ ਪ੍ਰਤੀਕ੍ਰਿਆ ਸਮਝੋ।”

Tags: mlaresignationSukhpal Khaira
Share203Tweet127Share51

Related Posts

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 24, 2026

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026

ਫੋਨ ਬਣਾਉਣ ਵਾਲੀ ਫੈਕਟਰੀ ਦੇ ਟਾਇਲਟ ‘ਚ ਦਿੱਤਾ ਬੱਚੇ ਨੂੰ ਜਨਮ, ਫਿਰ ਗਲਾ ਵੱਢ ਸੁੱਟਿਆ ਕੂੜੇਦਾਨ ਵਿੱਚ

ਅਪ੍ਰੈਲ 23, 2026
Load More

Recent News

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 24, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result