ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੇਲ ‘ਤੇ ਵੈਟ ਘਟਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਖਪਤਕਾਰਾਂ ਨੂੰ ਰਾਹਤ ਮਿਲੇ। ਉਨ੍ਹਾਂ ਟਵੀਟ ਕੀਤਾ ਕਿ ਭਾਜਪਾ ਸਰਕਾਰ ਨੂੰ ਈਂਧਨ ‘ਤੇ ਐਕਸਾਈਜ਼ ਡਿਊਟੀ ਅਤੇ ਹੋਰ ਟੈਕਸ ਘਟਾਉਣੇ ਚਾਹੀਦੇ ਹਨ,
Although Bjp govt should also reduce excise duty & other taxes on fuel but if it doesn’t at least states shd reduce VAT to give relief to consumers to fight inflation. I demand that @BhagwantMann shd cut VAT on fuel n give relief to people instead of doling out freebies-khaira pic.twitter.com/7Cpve3lIm0
— Sukhpal Singh Khaira (@SukhpalKhaira) April 28, 2022
ਪਰ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਘੱਟੋ-ਘੱਟ ਰਾਜਾਂ ਨੂੰ ਮਹਿੰਗਾਈ ਨਾਲ ਲੜਨ ਲਈ ਵੈਟ ਘਟਾਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਫਤ ਦੀ ਬਜਾਏ ਬਾਲਣ ’ਤੇ ਵੈਟ ਘਟਾ ਕੇ ਰਾਹਤ ਦਿੱਤੀ ਜਾਵੇ।