ਸ਼ਨੀਵਾਰ, ਅਗਸਤ 8, 2026 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਦਾ ਵਿਗੜਿਆ ਦਿਮਾਗੀ ਸੰਤੁਲਨ,ਕਿਸਾਨ ਸੰਯੁਕਤ ਮੋਰਚੇ ਨੂੰ ਕਰ ਰਹੇ ਬਦਨਾਮ -ਹਰਪਾਲ ਚੀਮਾ

by propunjabtv
ਸਤੰਬਰ 4, 2021
in ਦੇਸ਼, ਪੰਜਾਬ, ਰਾਜਨੀਤੀ
0

ਮੋਗਾ ‘ਚ ਅਕਾਲੀ ਦਲ ਦੀ ਰੈਲੀ ਦਾ ਵਿਰੋਧ ਹੋਣ ਮਗਰੋਂ ਸੁਖਬੀਰ ਬਾਦਲ ਨੇ ਆਪਣਾ ਗੱਲ ਪੰਜਾਬ ਦੀ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਕਹਿ ਰਹੇ ਹਨ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਜਾਰੀ ਕੀਤਾ ਗਿਆ ਕਿ ਸਿਆਸੀ ਪਾਰਟੀਆਂ ਦੀ ਰੈਲੀਆਂ ‘ਤੇ ਪਾਬੰਦੀ ਹੈ।

ਚੀਮਾ ਨੇ ਕਿਹਾ ਕਿ ਉਹ ਬੇਹਦ ਹੈਰਾਨ ਹਨ ਕਿ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਨੂੰ ਕੋਸਦੇ ਹਨ, ਸੰਯੁਕਤ ਮੋਰਚੇ ਨੂੰ ਕੋਸਦੇ ਹਨ, ਕਦੇ ਕਿਸਾਨਾਂ ਨੂੰ ਦੋਸ਼ੀ ਮੰਨਦੇ ਹਨ। ਇਸ ਦੇ ਨਾਲ ਇਹ ਸਾਬਿਤ ਹੁੰਦਾ ਹੈ ਕਿ ਸੁਖਬੀਰ ਬਾਦਲ ਦਾ ਦਿਮਾਗੀ ਸੰਤੁਲਨ ਹਿੱਲ ਗਿਆ, ਉਨ੍ਹਾਂ ਨੂੰ ਡਾਕਟਰੀ ਇਲਾਜ ਦੀ ਲੋੜ ਹੈ। ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਤੋਂ ਪਿਛਲੇ 10 ਸਾਲਾਂ ਦਾ ਹਿਸਾਬ ਮੰਗ ਰਹੇ ਹਨ, ਕਿਸਾਨ ਪੁੱਛ ਰਹੇ ਹਨ ਕਿ ਕਿਉਂ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ।

ਪੰਜਾਬ ਦੇ ਲੋਕ ਤੇ ਕਿਸਾਨ ਅਕਾਲੀ ਦਲ ਦਾ ਵਿਰੋਧ ਇਸ ਲਈ ਕਰ ਰਹੇ ਹਨ, ਕਿਉਂਕਿ ਅਕਾਲੀ ਦਲ ਨੇ ਬੀਤੇ 10 ਸਾਲਾਂ ‘ਚ ਪੰਜਾਬ ਨੂੰ ਪਿਛੇ ਧੱਕ ਦਿੱਤਾ ਹੈ। ਇਸ ਲਈ ਕਿਸੇ ਨੂੰ ਬਦਨਾਮ ਕਰਨ ਤੋਂ ਪਹਿਲਾਂ ਅਕਾਲੀ ਦਲ ਨੂੰ ਆਪਣੀ ਪੀੜ੍ਹੀ ਹੇਠ ਸੋਟੀ ਫੇਰਨੀ ਚਾਹੀਦੀ ਹੈ।

Tags: harpal cheemakisaanmorchaShromni akali dalsukhirbadal
Share200Tweet125Share50

Related Posts

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result