ਸੋਮਵਾਰ, ਅਗਸਤ 17, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਖਬੀਰ ਬਾਦਲ ਦਾ ਵੱਡਾ ਬਿਆਨ, ਦਲਿਤ ਭਾਈਚਾਰੇ ਲਈ ਆਖ ਗਏ ਇਹ ਗੱਲ

by propunjabtv
ਅਪ੍ਰੈਲ 14, 2021
in Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ – ਪੰਜਾਬ ਦੀ ਸਿਆਸਤ ਵਿਚ ਸੁਖਬੀਰ ਬਾਦਲ ਦੇ ਬਿਆਨ ਨਾਲ ਇਕ ਵਾਰ ਫਿਰ ਤੋਂ ਚਰਚਾ ਛਿੜ ਗਈ ਹੈ। ਸੁਖਬੀਰ ਬਾਦਲ ਨੇ ਅੱਜ ਬਾਬਾ ਸਾਹਿਬ ਅੰਬੇਡਕਰ ਜੈਅੰਤੀ ਮੌਕੇ ਜਲੰਧਰ ਦੇ ਅੰਬੇਡਕਰ ਚੌਂਕ ਵਿਚ ਬਾਬਾ ਸਾਹਿਬ ਨੂੰ ਨਮਨ ਕਰਦਿਆਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਡਿਪਟੀ ਸੀਐਮ ਦਾ ਚਿਹਰਾ ਦਲਿਤ ਹੋਏਗਾ।

ਉਹਨਾਂ ਨੇ ਇਹ ਬਿਆਨ ਦਲਿਤ ਲੋਕਾਂ ਦੇ ਵਿਚ ਖੜ੍ਹ ਕੇ ਕੀਤਾ ਹੈ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸਰਕਾਰ ਬਣਨ ਉੱਤੇ ਬਾਬਾ ਸਾਹਿਬ ਦੇ ਨਾਮ ਉਪਰ ਦੋਆਬੇ ਵਿਚ ਇਕ ਯੂਨੀਵਰਸਿਟੀ ਵੀ ਬਣਾਈ ਜਾਵੇਗੀ।
ਪੰਜਾਬ ਵਿਚ ਸਭ ਤੋਂ ਵੱਧ ਦਲਿਤ ਆਬਾਦੀ ਦੋਆਬੇ ਵਿਚ ਹੈ ਪੰਜਾਬ ਦੀ ਰਾਜਨੀਤੀ ਵਿਚ ਦੋਆਬੇ ਦੀ ਦਲਿਤ ਵੋਟ ਬੈਂਕ ਦਾ ਬਹੁਤ ਵੱਡਾ ਰੋਲ ਹੈ। ਸੁਖਬੀਰ ਬਾਦਲ ਦਾ ਦੋਆਬੇ ਦੀ ਧਰਤੀ ਉਪਰ ਖੜ੍ਹ ਕੇ ਇਹ ਬਿਆਨ ਦੇਣ ਦੇ ਸਿਆਸਤ ਵਿਚ ਬਹੁਤ ਵੱਡੇ ਮਾਇਨੇ ਹਨ।

Tags: akalidalbadalDalit
Share204Tweet127Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result