ਸੋਮਵਾਰ, ਸਤੰਬਰ 15, 2025 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਦੀ ਮੋਗਾ ਰੈਲੀ ‘ਚ ਜਖ਼ਮੀ ਹੋਏ ਨੌਜਵਾਨ ਨੇ ਲਗਾਈ ਇਨਸਾਫ ਦੀ ਗੁਹਾਰ

by propunjabtv
ਸਤੰਬਰ 7, 2021
in ਪੰਜਾਬ
0

ਮੋਗਾ ‘ਚ ਹੋਈ ਸੁਖਬੀਰ ਬਾਦਲ ਦੀ ਰੈਲੀ ਦੌਰਾਨ ਪੁਲਿਸ ਦੀ ਕੁੱਟਮਾਰ ‘ਚ ਜਖਮੀ ਹੋਏ ਬਾਘਾਪੁਰਾਣਾ ਦੇ ਇੱਕ ਨੌਜਵਾਨ ਨੇ ਇਨਸਾਫ ਦੀ ਮੰਗ ਕੀਤੀ ਹੈ।ਪਿੰਡ ਜੈਮਲਵਾਲਾ ਦੇ ਰਹਿਣ ਵਾਲੇ ਦਲਵੀਰ ਸਿੰਘ ਦਾ ਕਹਿਣਾ ਹੈ ਕਿ ਰੈਲੀ ‘ਚ ਪੁਲਿਸ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ।ਇਸਤੋਂ ਬਾਅਦ ਘਰ ਵਾਪਸ ਜਾਣ ਲਈ ਜਦੋਂ ਉਹ ਆਪਣੀ ਕਾਰ ਦੇ ਕੋਲ ਗਿਆ ਤਾਂ ਵੀ ਪੁਲਿਸ ਨੇ ਉਸ ‘ਤੇ ਲਾਠੀਚਾਰਜ ਕੀਤਾ।

ਦਲਵੀਰ ਦਾ ਕਹਿਣਾ ਹੈ ਕਿ ਉਸ ਨੂੰ ਹਸਪਤਾਲ ‘ਚ ਭਰਤੀ ਹੋਏ 5 ਦਿਨ ਹੋ ਚੁੱਕੇ ਹਨ, ਪਰ ਪੁਲਿਸ ਨੇ ਇਸ ਮਾਮਲੇ ‘ਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।ਦਲਵੀਰ ਨੇ ਮੰਗ ਕਰਦੇ ਹੋਏ ਕਿਹਾ ਕਿ ਸਾਡੇ ਵਿਰੁੱਧ ਦਰਜ ਪਰਚ ਰੱਦ ਕੀਤੇ ਜਾਣ ਅਤੇ ਨਾਲ ਹੀ ਉਨਾਂ੍ਹ ਪੁਲਿਸ ਮੁਲਾਜ਼ਮਾਂ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।ਦੱਸਣਯੋਗ ਹੈ ਕਿ ਸ਼ਹਿਰ ‘ਚ 2 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਰੈਲੀ ਹੋਈ ਸੀ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦੇ ਵਿਚਾਲੇ ਝੜਪ ਹੋ ਗਈ ਸੀ, ਜਿਸ ‘ਚ ਕਈ ਲੋਕ ਗੰਭੀਰ ਰੂਪ ਨਾਲ ਜਖਮੀ ਹੋ ਗਏ ਸਨ।

Tags: mogaRally Injured Youthseeks JusticeSUKHBIR BADAL'S
Share204Tweet127Share51

Related Posts

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025

ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਸਤੰਬਰ 14, 2025
Load More

Recent News

ਸਪਲੀਮੈਂਟ ਤੋਂ ਬਿਨ੍ਹਾਂ ਵੀ ਇਨ੍ਹਾਂ ਕੁਦਰਤੀ ਤਰੀਕਿਆਂ ਨਾਲ ਪੂਰੀ ਕੀਤੀ ਜਾ ਸਕਦੀ ਹੈ ਸਰੀਰ ‘ਚ ਇਹ ਵਿਟਾਮਿਨ ਦੀ ਕਮੀ

ਸਤੰਬਰ 15, 2025

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.