ਸ਼ੁੱਕਰਵਾਰ, ਸਤੰਬਰ 11, 2026 11:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਖਬੀਰ ਸਿੰਘ ਬਾਦਲ ਸਿਵਲ ਕੋਰਟ ਜ਼ੀਰਾ ਵਿੱਚ ਪੇਸ਼ ਹੋਏ..

by propunjabtv
ਅਗਸਤ 8, 2022
in Featured News, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਿਵਲ ਕੋਰਟ ਜ਼ੀਰਾ ਵਿੱਚ ਪਹੁੰਚੇ। ਉਹ ਸਾਲ 2017 ਵਿੱਚ ਦਰਜ ਹੋਏ ਮੁਕੱਦਮੇ ਸਬੰਧੀ ਪੇਸ਼ੀ ਭੁਗਤਣ ਲਈ ਸਿਵਲ ਕੋਰਟ ਵਿੱਚ ਹਾਜ਼ਰ ਹੋਏ।

ਸਾਲ 2017 ਵਿੱਚ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕਰਨ ਨੂੰ ਲੈ ਕੇ ਥਾਣਾ ਮੱਖੂ ਵਿੱਚ ਸੁਖਬੀਰ ਬਾਦਲ ਤੋਂ ਇਲਾਵਾ ਕਈ ਹੋਰ ਨੇਤਾਵਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ-2022 ਵਾਪਸ ਲਿਆ ਜਾਵੇ ਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨਾਲ ਮਸ਼ਵਰਾ ਕੀਤਾ ਜਾਵੇ।

ਇਹ ਵੀ ਪੜ੍ਹੋ : ਜੱਥੇਦਾਰ ਗਿ.ਹਰਪ੍ਰੀਤ ਸਿੰਘ ਨੇ ਘਰ ਦੇ ਭੇਤੀਆਂ ਨੂੰ ਨਿਸ਼ਾਨੇ ਤੇ ਲਿਆ…

 

ਪੱਤਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਬਾਰੇ ਪੁੱਛੇ ਸਵਾਲ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ ਕਿਸੇ ਵੀ ਬਿਆਨ ਬਾਰੇ ਆਪਣੀ ਕੋਈ ਵੀ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦੇ।

ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਲਾਹ ਦਿੱਤੀ ਹੈ ਕਿ ਡਰਾਮੇ ਕਰਨੇ ਛੱਡ ਦਿਓ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰੋ।

 

Tags: punjab newssukhbir badalSukhbir Singh Badal
Share208Tweet130Share52

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.