ਸੋਮਵਾਰ, ਮਾਰਚ 30, 2026 02:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਜਿੰਦਰ ਸਿੰਘ ਰੰਧਾਵਾ ਨੇ ਪੁੰਛ ਖੇਤਰ ‘ਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ…

by propunjabtv
ਅਕਤੂਬਰ 12, 2021
in ਦੇਸ਼, ਪੰਜਾਬ
0

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।

ਸ. ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।

ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ `ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।

ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ ਜਿਸਨੂੰ ਹਰ ਹਾਲ ਵਿੱਚ ਠੱਲ੍ਹਣ ਦੀ ਲੋੜ ਹੈ।

ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।ਸ. ਰੰਧਾਵਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਰਵੋਤਮ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੋਵੇਗੀ।”

Tags: Sukhjinder Singh Randhawa
Share201Tweet126Share50

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.