ਸੋਮਵਾਰ, ਜਨਵਰੀ 12, 2026 05:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ:ਵਿਕਾਸ ਮੰਤਰੀ ਅਮਨ ਅਰੋੜਾ

by propunjabtv
ਅਗਸਤ 7, 2022
in Featured News, ਕਾਰੋਬਾਰ, ਪੰਜਾਬ
0

ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਐੱਸਯੂਐੱਸ ਕਾਲਜ ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।

ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

ਸੀਐੱਲਯੂ ਅਤੇ ਐੱਨਓਸੀ ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓਟੀਐੱਸ ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ। ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ ‘ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Tags: mla aman arorapunjab cabinet ministerpunjab goverment
Share207Tweet129Share52

Related Posts

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 12, 2026
Load More

Recent News

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.