ਸ਼ਨੀਵਾਰ, ਅਗਸਤ 8, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਦਾ ਬਿਆਨ

by propunjabtv
ਜੂਨ 18, 2021
in ਦੇਸ਼, ਪੰਜਾਬ
0

ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਜੈਪਾਲ ਭੁੱਲਰ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ SC ਦਾ ਧੰਨਵਾਦ ਕੀਤਾ | ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ SDM ਨੇ ਕਿਹਾ ਕਿ ਡਾਕਟਰ ਭੇਜਾਗੇ ਪਰ ਇੱਕ ਡਾਕਟਰ ਤਿਆਰ ਹੋ ਗਿਆ ਸੀ ਪਰ ਬਾਅਦ ਵਿੱਚ ਮੁਕਰ ਗਿਆ ,ਉਸ ਨੇ ਕਿਹਾ ਕਿ ਮੇਰੀ ਨੌਕਰੀ ਦਾ ਮਸਲਾ ਹੈ ਮੈਂ ਨਹੀਂ ਆ ਸਕਦਾ |

ਸੁਪਰੀਮ ਕੋਰਟ ਨੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਦੇ ਪਿਤਾ ਵੱਲੋਂ ਆਪਣੇ ਪੁੱਤਰ ਦਾ ਮੁੜ ਪੋਸਟ ਮਾਰਟਮ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕਰਦੀ ਪਟੀਸ਼ਨ ਉੱਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮੁੜ ਸੁਣਵਾਈ ਕਰਨ ਦੀ ਹਦਾਇਤ ਕੀਤੀ ਹੈ। ਹਾਈ ਕੋਰਟ ਨੇ ਨਿਆਂ ਅਧਿਕਾਰ ਖੇਤਰ ਦੇ ਹਵਾਲੇ ਨਾਲ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਹਦਾਇਤ ਕੀਤੀ ਕਿ ਉਹ 21 ਜੂਨ ਨੂੰ ਮੁੜ ਉਪਰੋਕਤ ਪਟੀਸ਼ਨ ’ਤੇ ਵਿਚਾਰ ਕਰੇ। ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਐੱਮ.ਆਰ.ਸ਼ਾਹ ਦੇ ਵੈਕੇਸ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਭੁੱਲਰ ਦੀ ਮ੍ਰਿਤਕ ਦੇਹ ਦੀ ਸੰਭਾਲ ਲਈ ਢੁੱਕਵਾਂ ਪ੍ਰਬੰਧ ਕੀਤੇ ਜਾਣ ਦੀ ਵੀ ਹਦਾਇਤ ਕੀਤੀ ਹੈ। ਚੇਤੇ ਰਹੇ ਕਿ ਗੈਂਗਸਟਰ ਜੈਪਾਲ ਭੁੱਲਰ ਪੱਛਮੀ ਬੰਗਾਲ ਤੇ ਪੰਜਾਬ ਸਰਕਾਰ ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਕੋਲਕਾਤਾ ਵਿਚ ਇਕ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਉਸ ਦੀ ਮ੍ਰਿਤਕ ਦੇਹ ਨੂੰ ਕੋਲਕਾਤਾ ਤੋਂ ਫਿਰੋਜ਼ਪੁਰ ਲਿਆਂਦਾ ਗਿਆ। ਮ੍ਰਿਤਕ ਦੇਹ ਦਾ ਇਕ ਵਾਰ ਪੋਸਟ ਮਾਰਟਮ ਹੋ ਚੁੱਕਾ ਹੈ। ਭੁੱਲਰ ਦੇ ਪਿਤਾ ਨੇ ਖ਼ਦਸ਼ਾ ਜਤਾਇਆ ਹੈ ਕਿ ਉਸ ਦੇ ਪੁੱਤਰ ਨੂੰ ਕਥਿਤ ਮੁਕਾਬਲੇ ਤੋਂ ਪਹਿਲਾਂ ਤਸੀਹੇ ਦਿੱਤੇ ਗਏ ਸਨ, ਲਿਹਾਜ਼ਾ ਉਸ ਦੀ ਮ੍ਰਿਤਕ ਦੇਹ ਦਾ ਮੁੜ ਪੋਸਟ ਮਾਰਟਮ ਕਰਵਾਇਆ ਜਾਵੇ।

Tags: encounterhighcourtjaipal bhullarjaipal familypetitiomsupreme court
Share200Tweet125Share50

Related Posts

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026
Load More

Recent News

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.