ਸੋਮਵਾਰ, ਅਪ੍ਰੈਲ 13, 2026 12:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਪਰੀਮ ਕੋਰਟ ਦੇ ਆਦੇਸ਼ ਜੇਕਰ ਮੰਤਰੀ ਸਹੀ ਨਹੀਂ ਤਾਂ ਪ੍ਰਧਾਨ ਮੰਤਰੀ ਕਰਨਗੇ ਕਾਰਵਾਈ

by propunjabtv
ਜੁਲਾਈ 3, 2021
in ਦੇਸ਼, ਪੰਜਾਬ, ਰਾਜਨੀਤੀ
0

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਪਟੀਸ਼ਨ ‘ਤੇ ਵੱਡਾ ਬਿਆਨ ਦਿੱਤਾ ਹੈ | ਕੇਂਦਰੀ ਮੰਤਰੀ ਵੀ.ਕੇ. ਸਿੰਘ ਵਿਰੁੱਧ ਦਾਇਰ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਚੀਨ ਨਾਲ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ‘ਤੇ ਭਾਰਤ ਦੀ ਅਧਿਕਾਰਤ ਸਥਿਤੀ ‘ਤੇ ਟਿੱਪਣੀ ਕਰ ਕੇ ਉਨ੍ਹਾਂ ਨੇ ਆਪਣੀ ਸਹੁੰ ਦੀ ਉਲੰਘਣਾ ਕੀਤੀ। ਕੋਰਟ ਨੇ ਕਿਹਾ,”ਜੇਕਰ ਮੰਤਰੀ ਸਹੀ ਨਹੀਂ ਹੈ ਤਾਂ ਪ੍ਰਧਾਨ ਮੰਤਰੀ ਇਸ ਸੰਬੰਧ ‘ਚ ਕਾਰਵਾਈ ਕਰਨਗੇ, ਅਦਾਲਤ ਕੁਝ ਨਹੀਂ ਕਰ ਸਕਦੀ।”

ਚੀਫ਼ ਜਸਿਟਸ ਐੱਨ.ਵੀ. ਰਮਨ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਰਿਸ਼ੀਕੇਸ਼ ਰਾਏ ਦੀ ਇਕ ਬੈਂਚ ਨੇ ਇਸ ਟਿੱਪਣੀ ਦੇ ਨਾਲ ਹੀ ਤਾਮਿਲਨਾਡੂ ਦੇ ਵਾਸੀ ਪਟੀਸ਼ਨਕਰਤਾ ਚੰਦਰਸ਼ੇਖਰਨ ਰਾਮਾਸਾਮੀ ਦੀ ਪਟੀਸ਼ਨ ਖਾਰਜ ਕਰ ਦਿੱਤੀ। ਰਾਮਾਸਾਮੀ ਖ਼ੁਦ ਨੂੰ ਇਕ ਵਿਗਿਆਨੀ ਦੱਸਦੇ ਹਨ। ਬੈਂਚ ਨੇ ਕਿਹਾ,”ਜੇਕਰ ਤੁਹਾਨੂੰ ਕਿਸੇ ਮੰਤਰੀ ਦਾ ਬਿਆਨ ਪਸੰਦ ਨਹੀਂ ਆਇਆ ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਪਟੀਸ਼ਨ ਦਾਇਰ ਕਰ ਕੇ ਉਸ ਨੂੰ ਬਿਆਨ ਵਾਪਸ ਲੈਣ ਲਈ ਕਹੋਗੇ। ਜੇਕਰ ਮੰਤਰੀ ਸਹੀ ਨਹੀਂ ਹੈ ਤਾਂ ਪ੍ਰਧਾਨ ਮੰਤਰੀ ਇਸ ਸੰਬੰਧ ‘ਚ ਕਾਰਵਾਈ ਕਰਨਗੇ, ਅਦਾਲਤ ਕੁਝ ਨਹੀਂ ਕਰ ਸਕਦੀ।”

ਬੈਂਚ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਤੁਸੀਂ ਵਿਗਿਆਨੀ ਹੋ, ਇਸ ਲਈ ਤੁਹਾਨੂੰ ਆਪਣੀ ਸਮਰੱਥਾ ਦੀ ਵਰਤੋਂ ਦੇਸ਼ ਲਈ ਕੁਝ ਕਰਨ ਲਈ ਕਰਨੀ ਚਾਹੀਦੀ ਹੈ। ਅਸੀਂ ਪਟੀਸ਼ਨ ਖਾਰਜ ਕਰਦੇ ਹਾਂ।” ਪਟੀਸ਼ਨ ‘ਚ ਕੇਂਦਰ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ ਕਿ ਉਹ ਇਹ ਐਲਾਨ ਕਰਨ ਕਿ ਕੇਂਦਰੀ ਮੰਤਰੀ ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਨੇ ਚੀਨ ਨਾਲ ਐੱਲ.ਏ.ਸੀ. ‘ਤੇ ਭਾਰਤ ਦੀ ਸਥਿਤੀ ਦੇ ਸੰਬੰਧ ‘ਚ ਟਿੱਪਣੀ ਕਰ ਕੇ ਆਪਣੀ ਸਹੁੰ ਦੀ ਉਲੰਘਣਾ ਕੀਤੀ ਹੈ।

Tags: MinisterPrime Ministersupreme courttake action
Share198Tweet124Share50

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026
Load More

Recent News

Jeux tower rush action et stratgie sans fin 32

ਅਪ੍ਰੈਲ 12, 2026

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.