ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਨੁੰ ਵਿਜੀਲੈਂਸ ਦੀ ਹਿਰਾਸਤ ਵਿਚੋਂ ਰਿਹਾਅ ਕਰਨ ਦੇ ਹਾਈ ਕੋਰਟ ਵੱਲੋਂ ਹੁਕਮ ਜਾਰੀ ਕਰਨ ਤੋਂ ਬਾਅਦ ਆਪਣੀ ਹੀ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ।
ਉਹਨਾਂ ਨੇ ਇਕ ਟਵੀਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ਵਿਚ ਨਾਕਾਮ ਰਹਿਣ ਕਾਰਨ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਤੇ ਚੀਫ ਡਾਇਰੈਕਟਰ ਵਿਜੀਲੈਂਸ ਨੁੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।
In view of the fiasco in Sumedh Singh Saini case , I urge chief Minister @capt_amarinder to immediately remove Advocate General, Home Secretary and Chief Director Vigilance, for their professional incompetence.@RahulGandhi @sherryontopp @IndiaNewsPunjab @ABPNews @news18dotcom
— Sukhjinder Singh Randhawa (@Sukhjinder_INC) August 20, 2021