ਸ਼ਨੀਵਾਰ, ਅਪ੍ਰੈਲ 11, 2026 10:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਲਤਾਨਪੁਰ ਲੋਧੀ ਪਹੁੰਚੇ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਚੁਣੌਤੀ, ਕਿਹਾ-ਜਿੱਥੇ ਮਰਜ਼ੀ…

by propunjabtv
ਦਸੰਬਰ 18, 2021
in ਪੰਜਾਬ
0

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ‘ਚ ਇਲਜ਼ਾਮਾਂ ਅਤੇ ਬਹਿਸ ਦਾ ਦੌਰ ਜਾਰੀ ਹੈ।ਆਏ ਦਿਨ ਨੇਤਾ ਆਹਮਣੇ-ਸਾਹਮਣੇ ਹੋ ਕੇ ਇੱਕ ਦੂਜੇ ‘ਤੇ ਬਿਆਨਬਾਜ਼ੀ ਕਰਦੇ ਦਿਖਾਈ ਦਿੰਦੇ ਹਨ।ਦੂਜੇ ਪਾਸੇ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸੁਲਤਾਨਪੁਰ ਲੋਧੀ ਇੱਕ ਰੈਲੀ ਨੂੰ ਸੰਬੋਧਨ ਕਰਨੇ ਪਹੁੰਚੇ ਜਿੱਥੇ ਉਨ੍ਹਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ‘ਤੇ ਜਮਕੇ ਨਿਸ਼ਾਨਾ ਸਾਧਿਆ।

ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸਦਾ ਹੀ ਪੰਜਾਬ ਨੂੰ ਲੁੱਟਿਆ ਹੈ ਅਤੇ ਕੇਜਰੀਵਾਲ ਤਾਂ ਸੁਖਬੀਰ ਬਾਦਲ ਤੋਂ ਵੀ ਜਿਆਦਾ ਗੱਪੀ ਹੈ।ਇੰਨਾ ਹੀ ਨਹੀਂ ਸਿੱਧੂ ਨੇ ਕੇਜਰੀਵਾਲ ਨੂੰ ਲਾਈਵ ਬਹਿਸ ਦੀ ਚੁਣੌਤੀ ਦਿੰਦੇ ਹੋਏ ਕਿ ਉਹ ਬੁਲਾਉਣ ਉਨ੍ਹਾਂ ਨੂੰ ਦਿੱਲੀ ਜਾਂ ਸਾਰੇ ਚੈੱਨਲਾਂ ‘ਤੇ ਬਹਿਸ ਕਰ ਲੈਣ।

ਅਰਵਿੰਦ ਕੇਜਰੀਵਾਲ ਨੂੰ ਇਸ਼ਤਿਹਾਰੀ ਮੁੱਖ ਮੰਤਰੀ ਦੱਸਦੇ ਹੋਏ ਸਿੱਧੂ ਨੇ ਅੱਗੇ ਕਿਹਾ ਕਿ ਕੇਜਰੀਵਾਲ ਪੰਜਾਬ ‘ਚ ਸਿਰਫ ਝੂਠੇ ਵਾਅਦੇ ਕਰਨ ਆਉਂਦੇ ਹਨ, ਉਨ੍ਹਾਂ ਤੋਂ ਕੋਈ ਪੁੱਛੇ ਕਿ ਉਹ ਪਿਛਲੇ ਸਾਢੇ 4 ਸਾਲ ਕਿੱਥੇ ਸਨ?

Tags: arvind kejriwalnavjot sidhu
Share198Tweet124Share50

Related Posts

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result