ਮੰਗਲਵਾਰ, ਅਕਤੂਬਰ 13, 2026 05:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁੱਚਾ ਲੰਗਾਹ ਫੇਰ ਕਸੂਤੇ ਫਸੇ, ਐਂਤਕੀ ਮੁੰਡੇ ਨਾਲ ਹੋਇਆ ਕਾਂਡ

by propunjabtv
ਮਈ 3, 2021
in ਦੇਸ਼
0

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਨਸ਼ਾ ਵੇਚਣ ਅਤੇ ਨਸ਼ਾ ਪੀਣ ਦੇ ਮਾਮਲੇ ਵਿਚ ਧਾਰੀਵਾਲ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਏਐੱਸਆਈ ਰਵਿੰਦਰ ਕੁਮਾਰ ਸੀਆਈਏ ਸਟਾਫ਼ ਗੁਰਦਾਸਪੁਰ ਸਮੇਤ ਅੱਡਾ ਧਾਰੀਵਾਲ ਵਿਖੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਰ ਖਾਸ ਦੀ ਇਤਲਾਹ ‘ਤੇ ਉਨ੍ਹਾਂ ਨੇ ਕੁਝ ਨੌਜਵਾਨਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਰਜੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਿਲ ਵਾਟਰ ਨੰਬਰ 8 ਲਾਈਨ ਨੰ 9 ਧਾਰੀਵਾਲ ਵਿਖੇ ਦੇਣ ਲਈ ਆਏ ਸਨ। ਜੋ ਕਿ ਨਸ਼ਾ ਕਰਨ ਦੇ ਨਾਲ ਨਾਲ ਨਸ਼ਾ ਵੇਚਣ ਦੇ ਵੀ ਆਦਿ ਸਨ। ਜਦ ਪੁਲਿਸ ਪਾਰਟੀ ਨੇ ਮੁਖ਼ਬਰ ਖਾਸ ਵੱਲੋਂ ਦੱਸੀ ਹੋਈ ਜਗ੍ਹਾ ਮਿਲ ਵਾਟਰ ‘ਤੇ ਰੇਡ ਕੀਤੀ ਗਈ ਤਾਂ ਕੁਝ ਨੌਜਵਾਨ ਅੰਦਰ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਸਨ। ਜਿਨ੍ਹਾਂ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਅਤੇ ਉਸਦੇ ਸਾਥੀ ਅਦਿੱਤਿਆ ਮਹਾਜਨ,ਕੁਨਾਲ,ਰਜੇਸ਼ ਕੁਮਾਰ ਅਤੇ ਸੁਧੀਰ ਸ਼ਾਮਿਲ ਸਨ। ਜਿਹਨਾਂ ਦੇ ਕੋਲੋ ਮੌਕੇ ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹਨਾਂ ਦੇ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਇਸ ਮਾਮਲੇ ‘ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਹਨਾਂ ਦੇ ਬੇਟੇ ਖਿਲਾਫ ਜੋ ਗੁਰਦਾਸਪੁਰ ਪੁਲਿਸ ਵਲੋਂ ਮਾਮਲਾ ਦਰਜ ਹੋਇਆ ਹੈ ਉਹ ਝੂਠਾ ਕੇਸ ਹੈ ਅਤੇ ਆਪਣੇ ਬੇਟੇ ਖਿਲਾਫ ਦਰਜ਼ ਹੋਏ ਮਾਮਲੇ ਨੂੰ ਲੰਗਾਹ ਨੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ|

Tags: drugsgurdaspurpolicesucha langah
Share223Tweet139Share56

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.