ਸੋਨੂੰ ਸੂਦ ਦੇ ਦਫ਼ਤਰ ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕਰਨ ਤੇ ਕਿਸਾਨ ਆਗੂ ਮਨਜੀਤ ਰਾਏ ਕੇਂਦਰ ਸਰਕਾਰ ਤੇ ਸਾਧੇ ਨਿਸ਼ਾਨੇ ਕਿਹਾ ਆਪਣੀ ਏਜੰਸੀਆਂ ਤੋਂ ਰੇਡ ਕਰਾਉਣ ਭਾਜਪਾ ਦਾ ਅਸ਼ਲੀ ਚੇਅਰਾ ਸਾਹਮਣਾ ਆਇਆ | ਮਨਜੀਤ ਰਾਏ ਨੇ ਕਿਹਾ ਕਿ ਇਸ ਤੋਂ ਸਾਫ ਪਤਾ ਚੱਲ ਰਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਲੋਕਾਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਇਸ ਤਰਾਂ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸੋਨੂ ਸੂਦ ਇਕ ਸਮਾਜ ਸੇਵੀ ਹੈ ਜਿਸ ਨੇ ਕੋਰੋਨਾ ਮਹਾਮਾਰੀ ਅਤੇ ਕਿਸਾਨ ਅੰਦੋਲਨ ਦੀ ਸ਼ੁਰੂ ਤੋਂ ਹਮਾਇਤ ਕੀਤੀ ਅਤੇ ਬਹੁਤ ਸਾਰੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਕਿਸਾਨ ਆਗੂ ਮਨਜੀਤ ਸਿੰਘ ਰਾਏ ਕਿਹਾ – ‘ਲੋਕਾਂ ਦਾ ਭਲਾ ਕਰਨ ਵਾਲੇ ਭਾਜਪਾ ਦੀਆਂ ਅੱਖਾਂ ‘ਚ ਰੜਕਦੇ ਨੇ, ਅਸੀਂ ਸੋਨੂੰ ਸੂਦ ਨਾਲ ਡੱਟ ਕੇ ਖੜ੍ਹੇ ਹਾਂ’ |