ਸ਼ੁੱਕਰਵਾਰ, ਅਪ੍ਰੈਲ 24, 2026 08:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਮਵਾਰ ਤੋਂ ਦਿੱਲੀ ’ਚ ਦੁਕਾਨਾਂ ਤੇ ਮਾਲ ਖੁੱਲ੍ਹਣਗੇ ਪਰ ਸਕੂਲ ਬੰਦ ਰਹਿਣਗੇ : ਕੇਜਰੀਵਾਲ

by propunjabtv
ਜੂਨ 13, 2021
in ਦੇਸ਼, ਪੰਜਾਬ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ਵਿੱਚ ਕਰੋਨਾ ਕਾਰਨ ਸਕੂਲ ਤੇ ਹੋਰ ਵਿਦਿਅਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ ਪਰ ਸਾਰੀਆਂ ਦੁਕਾਨਾਂ ਤੇ ਮਾਲ ਭਲਕ ਤੋਂ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਰੇਸਤਰਾਂ ਆਪਣੀ ਕੁੱਲ ਸਮਰਥਾ ਦੇ 50 ਫੀਸਦ ਨਾ ਖੁੱਲ੍ਹਣਗੇ। ਇਸ ਤੋਂ ਇਲਾਵਾ ਹਫ਼ਤਾਵਾਰੀ ਬਾਜ਼ਾਰ ਵੀ ਭਲਕ ਤੋਂ ਲੱਗਣਗੇ ਪਰ ਹਰ ਜ਼ੋਨ ਵਿੱਚ ਇਕ ਬਾਜ਼ਾਰ ਹੀ ਲੱਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜਧਾਨੀ ਵਿੱਚ ਕਰੋਨਾ ਕਾਬੂ ਹੇਠ ਹੈ ਤੇ ਤੀਜੀ ਲਹਿਰ ਦੇ ਖਦਸ਼ੇ ਕਾਰਨ ਇਸ ਲਈ ਤਿਆਰੀਆਂ ਪੂਰੀਆਂ ਹਨ। ਉਨ੍ਹਾਂ ਕਿਹਾ ਸਮਾਜਿਕ ਤੇ ਸੱਭਿਆਚਾਰਕ ਇਕੱਠਾਂ ’ਤੇ ਪਾਬੰਦੀ ਰਹੇਗੀ।ਉਨ੍ਹਾਂ ਕਿਹਾ ਕਿ ਜੇ ਅਗਲੇ ਹਫ਼ਤੇ ਕਰੋਨਾ ਕੇਸਾਂ ਵਿੱਚ ਵਾਧੇ ਦੇਖਿਆ ਗਿਆ ਤਾਂ ਬਾਜ਼ਾਰਾਂ ਤੇ ਰੇਸਤਰਾਂ ’ਤੇ ਮੁੜ ਪਾਬੰਦੀਆਂ ਲਗਾ ਦਿੱਤੀਆਂ ਜਾਣਗੀਆਂ।

Tags: coronadelhiDelhi Mondaykejriwal wifeShops and malls
Share198Tweet124Share50

Related Posts

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026
Load More

Recent News

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.