ਸੋਮਵਾਰ, ਅਗਸਤ 24, 2026 05:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਨੂੰ ਮੰਦਭਾਗਾ ਦੱਸਿਆ, ਕੀਤੀ ਇਹ ਅਪੀਲ

by propunjabtv
ਦਸੰਬਰ 22, 2021
in ਪੰਜਾਬ
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਨੂੰ ਮੰਦਭਾਗਾ ਦੱਸਦਿਆਂ ਪੰਥ ਦੇ ਨਾਮ ਇੱਕ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਹਰ ਪਾਸਿਓਂ ਵਿਚਾਰਧਾਰਕ ਅਤੇ ਸਰੀਰਕ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ  ਘਟਨਾਵਾਂ ਵੀ ਇਸੇ ਚੁਣੌਤੀਪੂਰਨ ਵਰਤਾਰੇ ਦਾ ਹਿੱਸਾ ਹਨ। ਸਾਡਾ ਵਿਰਸਾ ਬਹੁਤ ਕੀਮਤੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਧਾਰਮਿਕ ਸੰਸਥਾਵਾਂ ‘ਤੇ ਹੋ ਰਹੇ ਹਮਲਿਆਂ ਦੇ ਪਿੱਛੇ ਦੀ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ। ਜੇਕਰ ਸਾਡੀਆਂ ਸੰਸਥਾਵਾਂ ਦੀ ਹੋਂਦ ਹੀ ਖ਼ਤਰੇ ਵਿੱਚ ਹੈ ਤਾਂ ਸਾਡਾ ਅਧਿਆਤਮਕ ਅਤੇ ਰਾਜਨੀਤਿਕ ਸੰਕਲਪ ਸੁਰੱਖਿਅਤ ਨਹੀਂ ਰਹੇਗਾ।

ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਸਿਆਸੀ ਪਾਰਟੀਆਂ, ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਮੌਜੂਦਾ ਸੰਪਰਦਾਇਕ ਸਥਿਤੀ ਦੇ ਮੱਦੇਨਜ਼ਰ ਸਾਰੇ ਸਿਆਸੀ, ਵਿਚਾਰਧਾਰਕ ਅਤੇ ਨਿੱਜੀ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕ ਖ਼ਾਲਸਾਈ ਨਿਸ਼ਾਨ ਸਾਹਿਬ ਹੇਠ ਆਉਣ ਦੀ ਅਪੀਲ ਕੀਤੀ।

Tags: giani harpreet singhJathedar of Sri Akal Takht Sahib
Share202Tweet126Share51

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.