ਸ਼ਨੀਵਾਰ, ਜਨਵਰੀ 10, 2026 11:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਅਕਾਲ ਤਖਤ ਸਾਹਿਬ ’ਤੇ ਭਾਰਤੀ ਹਕੂਮਤ ਨੇ ਚੀਨ ਅਤੇ ਪਾਕਿਸਤਾਨ ਵਾਂਗ ਕੀਤਾ ਹਮਲਾ-ਗਿਆਨੀ ਹਰਪ੍ਰੀਤ ਸਿੰਘ

by propunjabtv
ਜੂਨ 6, 2021
in ਦੇਸ਼
0

ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਿਸ ਤਰਾਂ 1962 ਦੇ ਵਿੱਚ ਭਾਰਤੀ ਫੌਜ ਨੇ ਚੀਨ ਅਤੇ ਪਾਕਿਸਤਾਨ ’ਤੇ ਹਮਲੇ  ਕੀਤਾ, ਉਸੇ ਤਰੀਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ  ਉਸ ਸਮੇਂ ਦੀ ਸਰਕਾਰ ਦ ਹਕੂਮਤ ਦੇ ਵਿੱਚ ਹਮਲਾ ਕੀਤਾ ਗਿਆ। ਉਸੇ ਤਰਾਂ ਦਾ ਵਿਹਾਰ ਕੀਤਾ ਗਿਆ ਜਿਸ ਤਰਾਂ ਜੇਤੂ ਫ਼ੋਜਾਂ ਕਿਸੇ ਹੋਰ ਦੇਸ਼ ‘ਤੇ ਹਮਲਾ ਕਰਨ ਲੱਗੇ ਵੀ ਸੋਚਦਾ ਹੈ |

ਇਥੇ ਤੀਜੇ ਘੱਲੂਘਾਰੇ ਦੀ ਵਰ੍ਹੇਗੰਢ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਰੱਖਵਾਏ  ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੁਸ਼ਮਣਾ ਨਾਲ ਵੀ ਜੋ ਸਲੂਕ ਹੋਵੇ, ਉਹ ਸਾਡੇ ਨਾਲ ਭਾਰਤੀ ਫੌਜ ਨੇ ਇਸ ਘੱਲੂਘਾਰੇ ਦੌਰਾਨ ਸਾਡੇ ’ਤੇ ਕੀਤਾ।

ਇਹ ਸਿੱਖ ਕੌਮ ਦੇ ਪਿੰਡੇ ’ਤੇ ਇਕ ਨਾਸੂਰ ਜੋ ਸਾਰਾ ਸਾਲ ਰਿਸਦਾ ਰਹਿੰਦਾ ਹੈ ਤੇ ਪੀੜ ਕਰਦਾ ਹੈ ਤੇ ਦਰਦ ਕਰਦਾ ਹੈ, ਅੱਜ ਦੇ ਦਿਨ ਅਸੀਂ ਖਾਲਸਤਾਨ ਜਿੰਦਾਬਾਦ ਦੇ ਨਾਅਰੇ ਲਗਾ ਕੇ ਇਸ ਪੀੜ ਨੁੰ ਘੱਟ ਕਰਦੇ ਹਾਂ। ਇਸਨੂੰ ਭੁਲਾਇਆ ਨਹੀਂ ਜਾ ਸਕਦਾ, ਮੇਟਿਆ ਨਹੀਂ ਜਾ ਸਕਦਾ, ਇਹ ਹਮੇਸ਼ਾ ਯਾਦ ਰਹੇਗਾ|

ਉਹਨਾਂ ਕਿਹਾ ਕਿ ਅਸੀਂ ਇਸ ਨਾਸੂਰ ਦਾ ਇਲਾਜ ਕਿਵੇਂ ਕਰਨਾ ਹੈ, ਇਸਦੀ ਦਵਾਈ ਕੀ ਹੈ,  ਅਸੀਂ ਜਾਣਦੇ ਹਾਂ ਪਰ ਪ੍ਰਾਪਤ ਕਿਵੇਂ ਹੋਣੀ ਹੈ,  ਇਹ ਅਸੀਂ ਕਦੇ ਬੈਠ ਕੇ ਸੋਚਣ ਦਾ ਯਤਨ ਨਹੀਂ ਕੀਤਾ। ਉਹਨਾਂ ਕਿਹਾ ਕਿ ਅੱਜ ਜ਼ਰੂਰਤ ਹੈ  ਕਿ ਅਸੀਂ ਆਪਦੇ ਮਤਭੇਦ ਤੇ ਵਿਤਕਰੇ ਭੁਲਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਵਿਚ ਇਕੱਠੇ ਹੋ ਕੇ ਬੈਠੀਏ।ਉਹਨਾਂ ਕਿਹਾ ਕਿ  ਸਾਡੀਆਂ ਸੰਸਥਾਵਾਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਚੀਫ ਖਾਲਸਾ ਦੀਵਾਨ, ਪਟਨਾ ਸਾਹ‌ਿਬ ਬੋਰਡ, ਸਾਡੀਆਂ ਸੰਪਰਦਾਵਾਂ ਤੇ ਸਾਡੀਆਂ ਜਥੇਬੰਦੀਆਂ ਸਾਡੀ ਤਾਕਤ ਹਨ, ਇਸ ਤਾਕਤ  ਨੁੰ ਅਸੀਂ  ਕਮਜ਼ੋਰ ਨਹੀਂ ਹੋਣ ਦੇਣਾ।

ਉਹਨਾਂ ਕਿਹਾ ਕ‌ਿ ਵਿਰੋਧ ਦੀ ਆੜ ਵਿਚ ਇਹ ਸੰਸਥਾਵਾਂ ਨੂੰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ।
ਜਥੇਦਾਰ ਨੇ ਦੱਸਿਆ ਕਿ ਅੱਜ ਦੇ ਦਿਨ ਨੂੰ ਅੰਮ੍ਰਿਤਸਰ ਨਸਲਕੁਸ਼ੀ ਐਲਾਨਣ ਦੀ ਬੇਨਤੀ ਕਰਦਿਆਂ ਬਹੁਤ  ਸਾਰੀਆਂ ਈ ਮੇਲ ਆਈਆਂ। ਉਹਨਾ ਕਿਹਾ ਕਿ  1984 ਦਾ ਘੱਲੂਘਾਰਾ ਸਿਰਫ ਅੰਮ੍ਰਿਤਸਰ ਹੀ ਨਹੀਂ ਬਲਕਿ 37 ਹੋਰ ਗੁਰਧਾਮਾਂ ’ਤੇ ਭਾਰਤੀ ਫੌਜ ਨੇ ਹਮਲਾ ਕੀਤਾ, ਜਿਥੇ ਸਿੰਘਾਂ ਦੀਆਂ ਸ਼ਹਾਦਤਾਂ ਹੋਈਆਂ। ਨਸਲਕੁਸ਼ੀ ਸਾਡੀ 1 ਨਵੰਬਰ ਤੋਂ 4 ਨਵੰਬਰ ਤੱਕ ਦਿੱਲੀ, ਕਾਨਪੁਰ ਤੇ ਟਾਟਾ ਨਗਰ ਵਿਖੇ ਹੋਈ।

ਉਹਨਾਂ ਕਿਹਾ ਕਿ ਜਿਵੇਂ ਛੋਟੇ ਤੇ ਵੱਡੇ ਘੱਲੂਘਾਰੇ ਮੌਕੇ ਸਿੰਘਾਂ ਨੇ ਜਬਰ ਦਾ ਡੱਟ ਕੇ ਵਿਰੋਧ ਕੀਤਾ ਸੀ, ਇਸੇ ਤਰੀਕੇ ਸਿੰਘਾਂ ਨੇ ਭਾਰਤੀ ਫੌਜ ਨੂੰ 1984 ਵਿਚ ਤੀਜੇ ਘੱਲੂਘਾਰੇ ਵੇਲ ਜਵਾਬ ਦਿੱਤਾ।  ਸਰਕਾਰ ਇਸਨੂੰ ਨੀਲਾ ਤਾਰਾ ਕਹਿੰਦੀ ਹੈ ਪਰ ਇਹ ਤੀਜਾ ਘੱਲੂਘਾਰਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ  ਨੂੰ ਕਿਹਾ ਕਿ ਉਹ ਇਸਨੂੰ ਤੀਜਾ ਘੱਲੂਘਾਰਾ ਕਹਿਣ ਨਾ ਕਿ ਸਾਕਾ ਨੀਲਾ ਤਾਰਾ। ਉਹਨਾਂ ਕਿਹਾ ‌ਕਿ ਭਾਰਤੀ ਫੌਜ ਨੇ ਸਾਡਾ ਸਰਵਨਾਸ਼  ਕਰਨ ਦੀ ਕੋਸ਼ਿਸ਼ ਕੀਤੀ ਹੈ।

ਉਹਨਾਂ ਕਿਹਾ ਕਿ ਸਿਆਸੀ ਵਿਰੋਧ ਹੁੰਦਾ ਹੈ ਤੇ ਹੋਣਾ ਵੀ ਚਾਹੀਦਾ ਹੈ ਪਰ ਸਾਨੂੰ ਰਲ ਕੇ ਇਕਜੁੱਟ ਹੋਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਮਸਜਿਦ ਢਾਹ ਕੇ ਮੰਦਿਰ ਬਣਾ ਦਿੱਤਾ ਗਿਆ, ਅਨੇਕਾਂ ਮੁਲਕ ਹਨ ਮੁਸਲਮਾਨਾਂ ਦੇ ਪਰ ਕਿਸੇ ਨੇ ਵਿਰੋਧ ਨਹੀਂ ਕੀਤਾ। ਇਸੇ ਤਰੀਕੇ  ਧਾਰਾ 370 ਖਤਮ ਹੋਈ ਵਿਰੋਧ ਨਹੀਂ ਹੋਇਆ ਪਰ ਸਾਡੇ ਇਕ ਸਿੱਖ ਨਾਲ ਭਾਰਤ ਜਾਂ ਕਿਤੇ ਵੀ ਧੱਕੇਸ਼ਾਹੀ ਹੁੰਦੀ ਹੈ  ਤਾਂ ਸਾਰੀ ਦੁਨੀਆਂ ਸਿੱਖ ਵਿਰੋਧ ਕਰਦੇ ਹਨ, ਇਹ ਸਾਡੀ ਤਾਕਤ ਹੈ।

Tags: attackedchina and pakistanindian governmentlikeShri akal takhat sahib
Share200Tweet125Share50

Related Posts

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025

ਵਿਕਸ਼ਿਤ ਭਾਰਤ G-RAM G ਐਕਟ ਰਾਜਾਂ ਤੇ ਉਹਨਾਂ ਨੂੰ ਪਹੁੰਚਾਏਗਾ ₹17,000 ਕਰੋੜ ਦਾ ਲਾਭ

ਦਸੰਬਰ 29, 2025
Load More

Recent News

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਜਨਵਰੀ 10, 2026

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ — ਹਰਜੋਤ ਸਿੰਘ ਬੈਂਸ

ਜਨਵਰੀ 10, 2026

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.