ਐਤਵਾਰ, ਦਸੰਬਰ 14, 2025 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਨੇ ਲਈ ਕਤਲ ਦੀ ਜ਼ਿੰਮੇਵਾਰੀ?ਵਾਇਰਲ ਪੋਸਟ ‘ਤੇ ਜੱਗੂ ਭਗਵਾਨਪੁਰੀਆ ਦਾ ਆਇਆ ਬਿਆਨ

by propunjabtv
ਮਾਰਚ 15, 2022
in ਪੰਜਾਬ
0

ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ ਹੁਣ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜੋ ਕਿ ਲਾਰੇਂਸ ਬਿਸ਼ਨੋਈ ਦੇ ਫੇਸਬੁੱਕ ਪੇਜ ਤੋਂ ਕੀਤੀ ਗਈ ਹੈ।

ਇਸ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਕੱਲ੍ਹ ਅਸੀਂ ਸੰਦੀਪ ਨੰਗਲ ਨੂੰ ਨਰਕ ਵਿੱਚ ਭੇਜ ਦਿੱਤਾ ਹੈ ਅਤੇ ਇਸ ਦਾ ਕਸੂਰ ਇਹ ਸੀ ਕਿ ਉਸ ਨੇ ਸਾਡੇ ਨਾਲ ਧੋਖਾਧੜੀ ਕਰਕੇ ਆਪਣਾ ਕੰਮ ਕਰਵਾਇਆ ਅਤੇ ਫਿਰ ਵਿਦੇਸ਼ ਵਿੱਚ ਗਾਇਬ ਹੋ ਗਿਆ। ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਮਰਨਾ ਜ਼ਰੂਰੀ ਸੀ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਇਸ ਪੋਸਟ ਨੂੰ ਲੈ ਕੇ ਪੁਲਿਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਵਾਇਰਲ ਪੋਸਟ ‘ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਬਿਆਨ ਸਾਹਮਣੇ ਆਇਆ ਹੈ।ਉਸਦਾ ਕਹਿਣਾ ਹੈ ਕਿ ਇਹ ਗਲਤ ਖ਼ਬਰ ਹੈ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਹਮੇਸ਼ਾ ਰਹੇਗਾ ਅਸੀਂ ਕਬੱਡੀ ਨੂੰ ਪ੍ਰਮੋਟ ਕਰਦੇ ਹਾਂ ਕਿ ਤੇ ਕਰਦੇ ਰਹਾਂਗੇ।ਬਿਨ੍ਹਾਂ ਜਾਂਚ ਦੇ ਕੋਈ ਵੀ ਖਬਰ ਨਾ ਚਲਾਈ ਜਾਵੇ।

 

Tags: claimed responsibilityLawrence BishnoiSandeep Nangal Ambiyan
Share204Tweet127Share51

Related Posts

ਮੋਹਾਲੀ ਦੀਆਂ ਦੋ ਮਹਿਲਾਵਾਂ ਫਲਾਇੰਗ ਅਫ਼ਸਰਾਂ ਵਜੋਂ ਭਾਰਤੀ ਹਵਾਈ ਸੈਨਾ ‘ਚ ਸ਼ਾਮਲ

ਦਸੰਬਰ 14, 2025

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 27 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 14, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 68 ਨਸ਼ਾ ਤਸਕਰ ਕਾਬੂ

ਦਸੰਬਰ 13, 2025

ਪੰਜਾਬ ਦੇ ਗੁਰਦੁਆਰਾ ਸਾਹਿਬ ਦੀ ਬੇਅਦਬੀ, ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ

ਦਸੰਬਰ 13, 2025

ਯੂਕੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਦਸੰਬਰ 13, 2025

ਵਿਦੇਸ਼ੀ ਤਸਕਰੀ ਦੀ ਕੋਸ਼ਿਸ਼ ਨਾਕਾਮ, ਕਸਟਮ ਨੇ ਹਵਾਈ ਅੱਡੇ ‘ਤੇ ਦੋ ਯਾਤਰੀਆਂ ਨੂੰ ਕੀਤਾ ਗ੍ਰਿਫਤਾਰ; 67,600 ਗੈਰ-ਕਾਨੂੰਨੀ ਸਿਗਰਟ ਜ਼ਬਤ

ਦਸੰਬਰ 13, 2025
Load More

Recent News

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਹੋਏ

ਦਸੰਬਰ 14, 2025

ਮੋਹਾਲੀ ਦੀਆਂ ਦੋ ਮਹਿਲਾਵਾਂ ਫਲਾਇੰਗ ਅਫ਼ਸਰਾਂ ਵਜੋਂ ਭਾਰਤੀ ਹਵਾਈ ਸੈਨਾ ‘ਚ ਸ਼ਾਮਲ

ਦਸੰਬਰ 14, 2025

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 27 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 14, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 68 ਨਸ਼ਾ ਤਸਕਰ ਕਾਬੂ

ਦਸੰਬਰ 13, 2025

ਪੰਜਾਬ ਦੇ ਗੁਰਦੁਆਰਾ ਸਾਹਿਬ ਦੀ ਬੇਅਦਬੀ, ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ

ਦਸੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.