ਸੰਯੁਕਤ ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਮੋਰਚੇ ਤੋਂ ਕੀਤਾ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ 9 ਮੈਂਬਰੀ ਕੋਰ ਕਮੇਟੀ ਤੋਂ ਵੀ ਕੀਤਾ ਸਸਪੈਂਡ ਕਰ ਦਿੱਤਾ ਹੈ।ਉਨ੍ਹਾਂ ਨੂੰ ਮੁਅੱਤਲ ਕਰਨ ਦਾ ਕਾਰਨ ਇਹ ਹੈ ਕਿ ਉਹ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਮਾਰੇ ਗਏ ਭਾਜਪਾ ਵਰਕਰ ਦੇ ਘਰ ਸਨ।

Copyright © 2022 Pro Punjab Tv. All Right Reserved.