ਸੋਮਵਾਰ, ਦਸੰਬਰ 8, 2025 12:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੰਜੈ ਰਾਊਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ…

by propunjabtv
ਅਗਸਤ 1, 2022
in Featured News, ਦੇਸ਼, ਰਾਜਨੀਤੀ
0

ਈਡੀ ਦੇ ਅਧਿਕਾਰੀ ਸੋਮਵਾਰ ਨੂੰ ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਗਏ, ਜਿਸ ਮਗਰੋਂ ਉਨ੍ਹਾਂ ਨੂੰ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਦੱਖਣ ਮੁੰਬਈ ਵਿੱਚ ਈਡੀ ਦਫ਼ਤਰ ਵਿੱਚ ਰਾਤ ਗੁਜ਼ਾਰਨ ਵਾਲੇ ਰਾਊਤ(60)ਨੂੰ ਦੁਪਹਿਰ 12 ਵਜੇ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਉਹ ਏਜੰਸੀ ਦੇ ਦਫ਼ਤਰ ਬਾਹਰ ਜਮ੍ਹਾਂ ਮੀਡੀਆ ਕਰਮੀਆਂ ਵੱਲ ਹੱਥ ਹਿਲਾਉਂਦੇ ਨਜ਼ਰ ਆਏ।

ਜਾਣਕਾਰੀ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਨਾਲ ਸਬੰਧਤ ਇਸ ਕੇਸ ਵਿੱਚ ਅੱਜ ਸਵੇਰੇ ਸੱਤ ਵਜੇ ਸ਼ਿਵ ਸੈਨਾ ਆਗੂ ਤੇ ਸੰਸਦ ਮੈਂਬਰ ਸੰਜੈ ਰਾਊਤ ਦੀ ਰਿਹਾਇਸ਼ ‘ਮੈਤਰੀ’ ’ਤੇ ਛਾਪਾ ਮਾਰਿਆ। ਈਡੀ ਦੇ ਅਧਿਕਾਰੀਆਂ ਨਾਲ ਸੀਆਰਪੀਐੱਫ ਦੇ ਸੁਰੱਖਿਆ ਕਰਮੀ ਵੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈਡੀ ਨੇ ਰਾਊਤ ਖ਼ਿਲਾਫ਼ ਕਈ ਵਾਰ ਸੰਮਨ ਜਾਰੀ ਕੀਤੇ ਸਨ ਤੇ ਉਨ੍ਹਾਂ ਨੂੰ 27 ਜੁਲਾਈ ਲਈ ਵੀ ਤਲਬ ਕੀਤਾ ਗਿਆ ਸੀ।

ਰਾਊਤ ਨੂੰ ਮੁੰਬਈ ਦੇ ਇੱਕ ਚਾਲ ਦੇ ਪੁਨਰ ਵਿਕਾਸ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਸਹਿਯੋਗੀਆਂ ਦੀ ਸ਼ਮੂਲੀਅਤ ਵਾਲੇ ਲੈਣ-ਦੇਣ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਕੇਸ ’ਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਸੀ। ਰਾਊਤ ਇਸ ਮਾਮਲੇ ’ਚ ਆਪਣਾ ਬਿਆਨ ਦੇਣ ਲਈ ਪਹਿਲੀ ਜੁਲਾਈ ਨੂੰ ਮੁੰਬਈ ’ਚ ਏਜੰਸੀ ਦੇ ਸਾਹਮਣੇ ਪੇਸ਼ ਹੋਏ ਸਨ। ਇਸ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਨੂੰ ਦੋ ਵਾਰ ਤਲਬ ਕੀਤਾ ਪਰ ਮੌਨਸੂਨ ਸੈਸ਼ਨ ’ਚ ਸ਼ਾਮਲ ਹੋਣ ਦਾ ਹਵਾਲਾ ਦੇ ਕੇ ਉਹ ਪੇਸ਼ ਨਾ ਹੋਏ।

ਈਡੀ ਨੇ ਅੱਜ ਸਵੇਰੇ ਸੱਤ ਵਜੇ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਅਤੇ ਉੱਥੇ ਕਈ ਘੰਟੇ ਕਾਰਵਾਈ ਕਰਨ ਤੋਂ ਬਾਅਦ ਸ਼ਾਮ ਨੂੰ ਸੰਜੈ ਰਾਊਤ ਨੂੰ ਹਿਰਾਸਤ ਵਿੱਚ ਲੈ ਲਿਆ। ਈਡੀ ਵੱਲੋਂ ਮਾਰੇ ਗਏ ਛਾਪੇ ਦੌਰਾਨ ਵੱਡੀ ਗਿਣਤੀ ’ਚ ਸ਼ਿਵ ਸੈਨਾ ਵਰਕਰ ਰਾਊਤ ਦੀ ਰਿਹਾਇਸ਼ ਅੱਗੇ ਇਕੱਠੇ ਹੋਏ ਗਏ ਤੇ ਉਨ੍ਹਾਂ ਏਜੰਸੀ ਦੀ ਕਾਰਵਾਈ ਦਾ ਵਿਰੋਧ ਕੀਤਾ। ਪਾਰਟੀ ਵਰਕਰਾਂ ਨੇ ਭਗਵਾ ਰੰਗ ਦੇ ਝੰਡੇ ਤੇ ਬੈਨਰ ਲੈ ਕੇ ਏਜੰਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।c

Tags: EDLeadernational newsSanjay raut
Share200Tweet125Share50

Related Posts

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025

ਆਮ ਆਦਮੀ ਕਲੀਨਿਕਾਂ ਦਾ ਵਧਿਆ ਦਾਇਰਾ, ਜੇਲਾਂ ‘ਚ ਵੀ ਮਿਲੇਗੀ ਪੰਜਾਬ ਸਰਕਾਰ ਦੀ ਸਿਹਤ ਸਹੂਲਤ

ਦਸੰਬਰ 8, 2025

iPhone 18 ਨੂੰ ਮਿਲੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਗ੍ਰੇਡ, ਲੀਕ ਹੋਇਆ ਡਿਜ਼ਾਈਨ

ਦਸੰਬਰ 7, 2025

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੇ 20 ਲੱਖ ਰੁਪਏ, ਪੁਲਿਸ ਨੇ ਕੀਤਾ ਮਾਮਲਾ ਦਰਜ

ਦਸੰਬਰ 7, 2025
Load More

Recent News

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025

ਆਮ ਆਦਮੀ ਕਲੀਨਿਕਾਂ ਦਾ ਵਧਿਆ ਦਾਇਰਾ, ਜੇਲਾਂ ‘ਚ ਵੀ ਮਿਲੇਗੀ ਪੰਜਾਬ ਸਰਕਾਰ ਦੀ ਸਿਹਤ ਸਹੂਲਤ

ਦਸੰਬਰ 8, 2025

iPhone 18 ਨੂੰ ਮਿਲੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਗ੍ਰੇਡ, ਲੀਕ ਹੋਇਆ ਡਿਜ਼ਾਈਨ

ਦਸੰਬਰ 7, 2025

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.