ਸ਼ੁੱਕਰਵਾਰ, ਫਰਵਰੀ 13, 2026 12:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ

by Raminder Singh
ਅਗਸਤ 18, 2022
in Featured News, ਪੰਜਾਬ
0

ਰਮਿੰਦਰ ਸਿੰਘ

ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਟੁੱਟ ਗਿਆ ਹੈ:ਬਿਲਕੀਸ ਬਾਨੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸ਼ਰਧਾਲੂ ਪਾਲਕੀ ਸਾਹਿਬ ਦੀ ਸੇਵਾ ਸਮੇਂ ਜੰਗਲਾ ਟੱਪ ਕੇ ਪਾਲਕੀ ਸਾਹਿਬ ਵਾਲੇ ਪਾਸੇ ਰਸਤੇ ’ਚ ਆ ਗਿਆ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ’ਤੇ ਸ਼੍ਰੋਮਣੀ ਕਮੇਟੀ ਨੇ ਮੁੱਢਲੀ ਜਾਂਚ ਦੌਰਾਨ ਉਸ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਭਾਈ ਕੁਲਵਿੰਦਰ ਸਿੰਘ ਸੇਵਾਦਾਰ ਤੇ ਭਾਈ ਇੰਦਰਜੀਤ ਸਿੰਘ ਸੇਵਾਦਾਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਭਾਵੇਂ ਬਜ਼ੁਰਗ ਸ਼ਰਧਾਲੂ ਨੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਨਿਰਧਾਰਤ ਰੋਕਾਂ ਨੂੰ ਜਬਰੀ ਉਲੰਘ ਕੇ ਪ੍ਰਬੰਧ ਵਿਚ ਦਖ਼ਲ ਦਿੱਤਾ ਅਤੇ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕੀਤੀ, ਪਰ ਫਿਰ ਵੀ ਸ਼ਰਧਾਲੂ ਨੂੰ ਹਟਾਉਣ ਸਮੇਂ ਸੇਵਾਦਾਰਾਂ ਵੱਲੋਂ ਠੀਕ ਵਿਵਹਾਰ ਨਾ ਕਰਨ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੰਗਤ ਦਾ ਸਤਿਕਾਰ ਬੇਹੱਦ ਜ਼ਰੂਰੀ ਹੈ।

 

ਉਨ੍ਹਾਂ ਕਿਹਾ ਕਿ ਭਾਵੇਂ ਸੀਸੀਟੀਵੀ ਕੈਮਰੇ ਦੀ ਫੁਟੇਜ ਵਿਚ ਬਜ਼ੁਰਗ ਸ਼ਰਧਾਲੂ ਸ਼ਰੇਆਮ ਜੰਗਲਾ ਪਾਰ ਕਰਦਾ ਹੈ ਤੇ ਡਿਊਟੀ ’ਤੇ ਹਾਜ਼ਰ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕਰਦਾ ਦਿਖਾਈ ਦਿੰਦਾ ਹੈ, ਪਰੰਤੂ ਫਿਰ ਵੀ ਕਿਸੇ ਸ਼ਰਧਾਲੂ ਨਾਲ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ।

Tags: old man beaten by SGPCsgpcਇਹ ਵੀ ਪੜ੍ਹੋ : ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਟੁੱਟ ਗਿਆ ਹੈ:ਬਿਲਕੀਸ ਬਾਨੋ
Share890Tweet556Share222

Related Posts

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026
Load More

Recent News

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.