ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਨੂੰ ਬੇਹੱਦ ਦੀ ਦੁਖਦਾਈ ਦੱਸਦਿਆਂ ਕਿਹਾ ਕਿ ਇਸ ਘਟਨਾ ਨਾਲ ਹਰ ਕੋਈ ਸਦਮੇ ‘ਚ ਹੈ।ਇਸ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ।ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
आज श्री दरबार साहिब में हुई बेअदबी की घटना बेहद दुखदायी है। सब लोग सदमे में हैं। ये बहुत बड़ी साज़िश हो सकती है। दोषियों को सख़्त से सख़्त सजा मिले।
ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ…..
ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ— Arvind Kejriwal (@ArvindKejriwal) December 18, 2021