ਸੋਮਵਾਰ, ਅਪ੍ਰੈਲ 27, 2026 03:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ‘ਚ ਖੱਟਰ ਦਾ ਜ਼ਬਰਦਸਤ ਵਿਰੋਧ, ਪੁਲਿਸ ਨੇ ਕਿਸਾਨਾਂ ‘ਤੇ ਚਲਾਏ ਗੋਲੇ

by propunjabtv
ਮਈ 16, 2021
in ਦੇਸ਼
0

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਦਰਅਸਲ ਮੁੱਖ ਮੰਤਰੀ ਖੱਟੜ ਹਿਸਾਰ ’ਚ ਇਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਾਏ ਸਨ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ। ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਈ, ਜਿਸ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ। ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ 6 ਮਹੀਨਿਆਂ ਤੋਂ ਧਰਨੇ ’ਤੇ ਬੈਠੇ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ।

ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਅਤੇ ਉੱਥੇ ਹੀ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ। ਦਰਅਸਲ ਕਿਸਾਨ ਖੱਟੜ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਜਾਣਕਾਰੀ ਮੁਤਾਬਕ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਹਿਸਾਰ ’ਚ ਇਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ। ਮੁੱਖ ਮੰਤਰੀ ਖ਼ਿਲਾਫ ਪ੍ਰਦਰਸ਼ਨ ਕਰਨ ਲਈ ਸੈਂਕੜੇ ਦੀ ਗਿਣਤੀ ’ਚ ਕਿਸਾਨ ਜੁੱਟੇ ਸਨ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ, ਜਿਸ ਨੂੰ ਤੋੜ ਕੇ ਉਹ ਅੱਗੇ ਲੰਘ ਗਏ। ਕਿਸਾਨਾਂ ਨੂੰ ਖਦੇੜਨ ਲਈ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਹੰਝੂ ਗੈਸ ਦੇ ਗੋਲੇ ਦਾਗੇ।

Tags: farmers protestharyanahisar
Share200Tweet125Share50

Related Posts

ਲੱਦਾਖ ਸੰਕਟ ‘ਤੇ ਵੱਡੀ ਪਹਿਲ: ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਸੱਦੀ ਮੁੱਖ ਮੀਟਿੰਗ

ਅਪ੍ਰੈਲ 27, 2026

ਗੈਸ ਕੁਨੈਕਸ਼ਨ ਬਦਲੇ ਨਿਯਮ: ਨਹੀਂ ਜਾਰੀ ਕੀਤਾ ਜਾਵੇਗਾ ਹੁਣ ਕੋਈ ਨਵਾਂ ਸਿਲੰਡਰ —ਸਰਕਾਰ ਦਾ ਵੱਡਾ ਫੈਸਲਾ!

ਅਪ੍ਰੈਲ 25, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

ਫੋਨ ਬਣਾਉਣ ਵਾਲੀ ਫੈਕਟਰੀ ਦੇ ਟਾਇਲਟ ‘ਚ ਦਿੱਤਾ ਬੱਚੇ ਨੂੰ ਜਨਮ, ਫਿਰ ਗਲਾ ਵੱਢ ਸੁੱਟਿਆ ਕੂੜੇਦਾਨ ਵਿੱਚ

ਅਪ੍ਰੈਲ 23, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026
Load More

Recent News

ਡੇਰਾਬੱਸੀ ਅਤੇ ਲਾਲੜੂ ਨੂੰ ਸੈਲਫ਼ ਹੈਲਪ ਗਰੁੱਪਾਂ ਦੇ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ, ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ ਬਣੇਗੀ ਕੇਂਦਰ ਸਰਕਾਰ ਦੀ ਇਹ ਸਕੀਮ: ਐਮਪੀ ਸਤਨਾਮ ਸਿੰਘ ਸੰਧੂ

ਅਪ੍ਰੈਲ 27, 2026

ਪ੍ਰਧਾਨ ਮੰਤਰੀ ਮੋਦੀ 50ਵੀਂ ਵਰ੍ਹੇਗੰਢ ਦੇ ਸਮਾਰੋਹਾਂ ‘ਚ ਹੋਣਗੇ ਸ਼ਾਮਲ ; 4,000 ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਸਮਰਪਿਤ

ਅਪ੍ਰੈਲ 27, 2026

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026

Weather Update: ਪੰਜਾਬ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪਡੇਟ

ਅਪ੍ਰੈਲ 27, 2026

ਲੱਦਾਖ ਸੰਕਟ ‘ਤੇ ਵੱਡੀ ਪਹਿਲ: ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਸੱਦੀ ਮੁੱਖ ਮੀਟਿੰਗ

ਅਪ੍ਰੈਲ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.