ਬੁੱਧਵਾਰ, ਮਈ 21, 2025 06:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ਸਰਕਾਰ ਆਪਣੇ ਤੌਰ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਕਰਵਾਏਗੀ ਜਾਂਚ: ਦਿਗਵਿਜੇ ਚੌਟਾਲਾ

by propunjabtv
ਜੂਨ 5, 2022
in ਦੇਸ਼, ਪੰਜਾਬ
0

ਜਨਨਾਇਕ ਜਨਤਾ ਪਾਰਟੀ ਦੇ ਨੇਤਾ ਦਿਗਵਿਜੇ ਸਿੰਘ ਚੌਟਾਲਾ ਨੇ ਪਿੰਡ ਮੂਸਾ ਵਿਖੇ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਤੌਰ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰਵਾਏਗੀ ਤੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਸੰਗੀਤ ਕਾਲਜ ਅਤੇ ਯਾਦਗਾਰ ਵੀ ਬਣਾਈ ਜਾਵੇਗੀ।

ਜਨਨਾਇਕ ਜਨਤਾ ਪਾਰਟੀ ਦੇ ਨੇਤਾ ਦਿਗਵਿਜੇ ਸਿੰਘ ਚੌਟਾਲਾ ਨੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਮਿਲਣ ਦਾ ਤੇ ਉਹਨਾਂ ਨਾਲ ਦੁੱਖ ਸਾਂਝਾ ਕਰਨ ਦਾ ਅਵਸਰ ਮਿਲਿਆ। ਜਨਨਇਕ ਜਨਤਾ ਪਾਰਟੀ ਦਾ ਪ੍ਰਤਿਨਿਧਿ ਮੰਡਲ ਅਤੇ ਜੇ. ਜੇ. ਪੀ. ਪਾਰਟੀ ਅੱਜ ਪਰਮ ਪਿਤਾ ਪ੍ਰਮਾਤਮਾ ਨੂੰ ਪਰਾਥਨਾ ਕਰਦੀ ਹੈ ਕਿ ਪਰਮਾਤਮਾ ਵਿਛੜੀ ਹੋਈ ਮਹਾਨ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ। ਉਹ ਜੋ ਆਪਣਾ ਮਿਸ਼ਨ ਪਿੱਛੇ ਛੱਡ ਗਿਆ ਹੈ, ਮਿਸ਼ਨ ਨੂੰ ਉਸਦੇ ਚਾਹੁਣ ਵਾਲੇ ਪੰਜਾਬ ਦਾ ਯੂਥ ਅੱਗੇ ਵਧਾਉਣ ਦਾ ਕੰਮ ਕਰਣ ਤਾਂ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ‘ਚੋਂ ਬਾਹਰ ਆਉਣ ਦਾ ਹੌਸਲਾ ਮਿਲੇ।
ਇਸ ਵਿੱਚ ਜੋ ਹਰਿਆਣਾ ਦਾ ਐਂਗਲ ਜੁੜ ਕੇ ਸਾਹਮਣੇ ਆ ਰਿਹਾ ਹੈ, ਉਸਦੇ ਲਈ ਮੈਂ ਭਰੋਸਾ ਦਿੱਤਾ ਹੈ ਕਿ 8 ਤਰੀਕ ਨੂੰ ਭੋਗ ਹੋ ਜਾਏ ਤਾਂ ਇਨ੍ਹਾਂ ਦੀ ਸ਼ਿਕਾਇਤ ‘ਤੇ ਹਰਿਆਣਾ ਵਿੱਚ ਇੱਕ ਸਪੈਸ਼ਲ ਕੰਪਲੇਂਟ ਦਾਖਲ ਕਰਵਾਈ ਜਾਵੇਗੀ, ਜਿਸ ‘ਤੇ ਹਰਿਆਣਾ ਦੀ ਪੁਲਿਸ ਤੇ ਹਰਿਆਣਾ ਦੀ ਸਰਕਾਰ ਕਾਰਵਾਈ ਕਰੇਗੀ। ਉਹਨਾਂ ਕਿਹਾ ਕਿ ਕੁੱਝ ਲੋਕਾਂ ਦਾ ਨਾਮ ਹਰਿਆਣਾ ਤੋਂ ਸੰਬੰਧਿਤ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਦੇ ਪਿਤਾ ਜੀ ਵੱਲੋਂ ਮੰਗ ਵੀ ਕੀਤੀ ਗਈ ਹੈ ਕਿ ਭੋਗ ਤੋਂ ਬਾਅਦ ਦੁਸ਼ਯੰਤ ਜੀ ਦੀ ਅਗਵਾਈ ਵਿਚ ਕੇਂਦਰ ਨਾਲ ਗੱਲ ਕਰਕੇ ਕੇਂਦਰ ਦੀ ਸਰਕਾਰ ਵੱਲੋਂ ਹੋਰ ਸਖਤੀ ਵਰਤੀ ਜਾਏ। ਉਹਨਾਂ ਕਿਹਾ ਕਿ ਸਿੱਧੂ ਨੂੰ ਅਸੀਂ ਸਾਰੇ ਚਾਹੁਣ ਵਾਲੇ ਸੀ।‌ ਹਰਿਆਣਾ ਉਹਨਾਂ ਨੂੰ ਐਡਮਾਇਰ ਕਰਦਾ ਸੀ ਸਿਰਸਾ ਜ਼ਿਲੇ ਵਿੱਚ ਡੱਬਵਾਲੀ ਵਿਖੇ ਇੱਕ ਵੱਡੀ ਯਾਦਗਾਰ ਬਣਾਈ ਜਾਵੇਗੀ। ਉਹ ਮਿਉਜ਼ਿਕ ਨਾਲ ਸੰਬਧ ਰੱਖਦੇ ਸੀ ਅਸੀਂ ਐਲਾਨ ਕੀਤਾ ਹੈ ਉਨ੍ਹਾਂ ਦੇ ਨਾਂ ‘ਤੇ ਮਿਉਜ਼ਿਕ ਸਕੂਲ ਵੀ ਬਣਾਵਾਂਗੇ।

Tags: Digvijay ChautalaHaryana govtmurder caseSidhu Musewala
Share225Tweet141Share56

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.