ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਆਪਣੇ ਕਿਸਾਨਾਂ ਦੀ ਮੱਦਦ ਕਰਨੀ ਚਾਹੀਦੀ ਹੈ।
हरियाणा सरकार को भी अपने किसानों की मदद करनी चाहिए, जैसे दिल्ली सरकार कर रही है। दिल्ली की तरह हरियाणा के भी सभी खेतों में घोल का छिड़काव फ़्री किया जाए। फिर पराली जलाने की ज़रूरत नहीं पड़ेगी। https://t.co/MtlvCYJQsP
— Arvind Kejriwal (@ArvindKejriwal) October 9, 2021
ਜਿਵੇਂ ਦਿੱਲੀ ਸਰਕਾਰ ਕਰ ਰਹੀ ਹੈ।ਦਿੱਲੀ ਦੀ ਤਰ੍ਹਾਂ ਹਰਿਆਣਾ ਦੇ ਸਾਰੇ ਖੇਤਾਂ ‘ਚ ਘੋਲ ਦਾ ਛਿੜਕਾਅ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ।ਫਿਰ ਪਰਾਲੀ ਨੂੰ ਸਾੜਨ ਦੀ ਲੋੜ ਨਹੀਂ ਪਵੇਗੀ।