ਸੋਮਵਾਰ, ਜੂਨ 29, 2026 02:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰੀਸ਼ ਰਾਵਤ ਦਾ ਵੱਡਾ ਬਿਆਨ ,ਕਿਹਾ -ਕੈਪਟਨ ਅਮਰਿੰਦਰ ਸਿੰਘ ਬੋਲ ਰਹੇ ਨੇ ਝੂਠ !

by propunjabtv
ਅਕਤੂਬਰ 4, 2021
in ਦੇਸ਼, ਪੰਜਾਬ, ਰਾਜਨੀਤੀ
0

ਹਰੀਸ਼ ਰਾਵਤ ਦੇ ਵੱਲੋਂ ਕੈਪਟਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ | ਉਨ੍ਹਾਂ ਟਵੀਟ ਕਰ ਲਿਖਿਆ ਕਿ CLP ਮੀਟਿੰਗ ਬਾਰੇ ਕੈਪਟਨ ਨੂੰ ਦੱਸਿਆ ਗਿਆ ਸੀ ਪਰ ਕੈਪਟਨ ਨੇ ਮੈਨੂੰ ਮਿਲਣ ਦਾ ਸਮਾਂ ਹੀ ਨਹੀਂ ਦਿੱਤਾ | ਰਾਵਤ ਨੇ ਕਿਹਾ ਕਿ CLP ਮੀਟਿੰਗ ਦੇ ਵਿੱਚ ਜਾਣ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ |ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਖਦਸਾ ਸੀ ਕਿ ਕੈਪਟਨ ਅਕਾਲੀ ਦਲ ਨਾਲ ਰਲੇ ਹੋਏ ਹਨ ਤੇ ਭਾਜਪਾ ਦੇ ਦਬਾਅ ਹੇਠ ਹਨ  ,ਵਿਧਾਇਕਾਂ ਦੀ ਮੰਗਾਂ ਮੰਨਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ | ਇਸ ਦੇ ਨਾਲ ਰਾਵਤ ਨੇ ਕਿਹਾ ਸਰਕਾਰ ਦੀ ਹਾਲਤ ਸੁਧਾਰਨ ਬਾਰੇ ਵੀ ਕੈਪਟਨ ਨੂੰ ਕਈ ਵਾਰ ਕਿਹਾ ਗਿਆ ਸੀ | ਕਈ ਵਿਧਾਇਕਾ ਦਾ ਮੰਨਣਾ ਸੀ ਕਿ ਕੈਪਟਨ ਪਾਰਟੀ  ਦੀ ਜਿੱਤ ਨਹੀਂ  ਚਾਹੁਦੇ

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਮੈਨੂੰ ਸਵੇਰੇ 10 ਵਜੇ ਫੋਨ ਆਉਂਦਾ ਕਿ ਤੁਸੀਂ ਅਸਤੀਫਾ ਦਿਓ ਫਿਰ ਮੈਂ ਅਸਤੀਫਾ ਦਿੱਤਾ ਇਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਆਨ ਦਿੱਤਾ ਗਿਆ ਹੈ |

Tags: captain amrinder singhcongressharish rawattweet
Share201Tweet126Share50

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.