ਸ਼ਨੀਵਾਰ, ਜਨਵਰੀ 31, 2026 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਿਆ : ਸਿੰਗਲਾ

by propunjabtv
ਜੂਨ 23, 2021
in ਦੇਸ਼, ਪੰਜਾਬ
0
    • ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਜਹਾਜ਼ ਹਵੇਲੀ ਨੂੰ ਮੁੱਖ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਦੀਵਾਨ ਟੋਡਰ ਮੱਲ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਰਿਹਾਇਸ਼ ਜਹਾਜ਼ ਹਵੇਲੀ ਨਾਲ ਜੋੜਨ ਵਾਲੀ ਸੜਕ ਦਾ ਨਾਮ ਉਹਨਾਂ ਦੇ ਨਾਮ ’ਤੇ ਰੱਖਿਆ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਅਸਾਧਾਰਣ ਦਲੇਰੀ ਪ੍ਰਤੀ ਸ਼ੁਕਰਗੁਜ਼ਾਰੀ ਜਤਾਉਣ ਲਈ ਇਹ ਇੱਕ ਛੋਟਾ ਜਿਹਾ ਕਦਮ ਹੈ। ਉਹਨਾਂ ਚੇਤੇ ਕਰਵਾਉਂਦਿਆਂ ਕਿਹਾ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਜਿਉਂਦਿਆਂ ਨੀਹਾਂ ਵਿੱਚ ਚਿਣਵਾਇਆ ਜਾ ਰਿਹਾ ਸੀ ਅਤੇ ਕੋਈ ਵੀ ਉਹਨਾਂ(ਸਾਹਿਬਜ਼ਾਦਿਆਂ) ਦੇ ਸਸਕਾਰ ਲਈ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਸੀ ਤਾਂ ਉਸ ਸਮੇਂ ਨੂੰ ਮੁਗਲਾਂ ਦੇ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੀਵਾਨ ਟੋਡਰ ਮੱਲ ਸੋਨੇ ਦੇ ਸਿੱਕੇ ਵਿਛਾ ਕੇ ਜ਼ਮੀਨ ਦਾ ਇੱਕ ਟੁਕੜਾ ਖਰੀਦਿਆ ਸੀ ਅਤੇ ਮੁਗਲਾਂ ਤੋਂ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਦੇਹਾਂ ਮਿਲਣ ਉਪਰੰਤ ਅੰਤਿਮ ਸਸਕਾਰ ਵੀ ਕੀਤਾ।

      ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਲਈ ਮਨਜੂਰੀ ਦਿੱਤੀ ਗਈ ਸੀ ਅਤੇ ਹੁਣ ਟੈਂਡਰਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ 1.5 ਕਿਲੋਮੀਟਰ ਦੇ ਛੋਟੇ ਜਿਹੇ ਟੋਟੇ, ਜਿਸਨੂੰ ਸੀਵਰੇਜ ਲਾਈਨਾਂ ਪਾਉਣ ਲਈ ਹਾਲੇ ਰੋਕਿਆ ਗਿਆ ਹੈ, ਤੋਂ ਇਲਾਵਾ ਬਾਕੀ ਸੜਕ ਨੂੰ ਚੌੜਾ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

      ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਨੂੰ ਸੁਚੱਜੇ ਤੇ ਕਾਰਗਰ ਢੰਗ ਨਾਲ ਵਰਤਿਆ ਜਾ ਸਕੇ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਦਿਆਂ ਪੂਰੇ ਰਾਜ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਲਿਆਂਦਾ ਜਾ ਸਕੇ।

 

Tags: Diwan Todar Mall Margjhaaj havelinameVijay Inder Singla
Share225Tweet141Share56

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.