ਸੋਮਵਾਰ, ਜਨਵਰੀ 19, 2026 12:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਾਈਕੋਰਟ ਨੇ ਸੀਬੀਆਈ ਜੱਜ ਨੂੰ ਰਾਮ ਰਹੀਮ ਨਾਲ ਜੁੜੇ ਕੇਸ ‘ਚ ਫੈ਼ਸਲਾ ਸੁਣਾਉਣ ਤੋਂ ਲਾਈ ਰੋਕ,ਜਾਣੋ ਕਾਰਨ

by propunjabtv
ਅਗਸਤ 25, 2021
in ਦੇਸ਼, ਪੰਜਾਬ, ਵਿਦੇਸ਼
0

ਡੇਰਾ ਮੁਖੀ ਰਾਮ ਰਹੀਮ ਜੇਲ੍ਹ ਦੇ ਵਿੱਚ ਹੋਣ ਕਰਕੇ ਵੀ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ | ਇਸ ਬਲਾਤਕਾਰੀ ਬਾਬੇ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆ ਹਨ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੇ ਇਕ ਕੇਸ ਵਿਚ ਸੀਬੀਆਈ ਜੱਜ ਨੂੰ ਫ਼ੈਸਲਾ ਸੁਣਾਉਣ ਤੋਂ ਰੋਕ ਦਿੱਤਾ। ਰਣਜੀਤ ਸਿੰਘ ਦੀ ਹੱਤਿਆ ਨਾਲ ਜੁੜਿਆ ਹੋਇਆ ਇਹ ਕੇਸ ਪੰਚਕੂੁਲਾ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਹੈ। ਇਸ ਕੇਸ ਵਿਚ ਜੇਲ੍ਹ ’ਚ ਕੈਦ ਵਿਵਾਦਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁਲਜ਼ਮ ਹੈ। ਪੀੜਤ ਦੇ ਪੁੱਤਰ ਜਗਸੀਰ ਸਿੰਘ ਨੇ ਇਸ ਮਾਮਲੇ ਵਿਚ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਉਸ ਨੇ ਕੇਸ ਪੰਜਾਬ, ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਹੋਰ ਸੀਬੀਆਈ ਅਦਾਲਤ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਜਗਸੀਰ ਸਿੰਘ ਨੇ ਕਿਹਾ ਹੈ ਕਿ ਵਿਸ਼ੇਸ਼ ਅਦਾਲਤ ਦਾ ਜੱਜ ਸੀਬੀਆਈ ਦੇ ਇਕ ਵਕੀਲ ਰਾਹੀਂ ਮੁਲਜ਼ਮ ਦੇ ਪ੍ਰਭਾਵ ਹੇਠ ਆ ਗਿਆ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਸੀਬੀਆਈ ਦਾ ਇਕ ਵਕੀਲ ਇਸ ਕੇਸ ਨਾਲ ਹਾਲਾਂਕਿ ਸਿੱਧੇ ਤੌਰ ਉਤੇ ਨਹੀਂ ਜੁੜਿਆ ਹੋਇਆ ਪਰ ਉਹ ਸੁਣਵਾਈ ਵੇਲੇ ਹਾਜ਼ਰ ਹੁੰਦਾ ਹੈ ਤੇ ਦਖ਼ਲ ਦੇ ਰਿਹਾ ਹੈ। ਜਗਸੀਰ ਮੁਤਾਬਕ ਉਹ ਇਸਤਗਾਸਾ ਪੱਖ ਦਾ ਮੁੱਖ ਵਕੀਲ ਨਹੀਂ ਹੈ ਪਰ ਕੇਸ ਲੜ ਰਹੇ ਵਿਸ਼ੇਸ਼ ਸਰਕਾਰੀ ਵਕੀਲ ਨੂੰ ਸੁਣਵਾਈ ਦੌਰਾਨ ਸਲਾਹ ਦਿੰਦਾ ਰਹਿੰਦਾ ਹੈ। ਉਹ ਬਿਨਾਂ ਮਤਲਬ ਕੇਸ ਵਿਚ ਦਿਲਚਸਪੀ ਲੈਂਦਾ ਹੈ ਤੇ ਜੱਜ ਉਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦਾ ਹੈ। ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਉਣ ਲਈ 26 ਅਗਸਤ ਦੀ ਤਰੀਕ ਤੈਅ ਕੀਤੀ ਸੀ। ਹਾਈ ਕੋਰਟ ਵਿਚ ਮਾਮਲੇ ਉਤੇ ਸੁਣਵਾਈ ਹੁਣ 27 ਅਗਸਤ ਨੂੰ ਹੋਵੇਗੀ। ਰਾਮ ਰਹੀਮ ਦੇ ਪੈਰੋਕਾਰ ਰਣਜੀਤ ਸਿੰਘ ਦੀ 10 ਜੁਲਾਈ, 2002 ਨੂੰ ਕੁਰੂਕਸ਼ੇਤਰ ਵਿਚ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸ ਨੇ ਡੇਰਾ ਮੁਖੀ ਦੇ ‘ਖ਼ਿਲਾਫ਼ ਬੋਲਣ ਦੀ ਕੋਸ਼ਿਸ਼ ਕੀਤੀ ਸੀ।’

Tags: CBICBI judgeenquieryhigh courtRam Rahim case
Share202Tweet126Share51

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.