ਸ਼ਨੀਵਾਰ, ਫਰਵਰੀ 7, 2026 12:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ‘ਚ ਇਕ ਮਕਾਨ ਨੂੰ ਲੱਗੀ ਭਿਆਨਕ ਅੱਗ , ਪਰਿਵਾਰ ਦੇ ਚਾਰ ਜੀਅ ਜ਼ਿੰਦਾ ਸੜੇ

by propunjabtv
ਸਤੰਬਰ 14, 2021
in ਦੇਸ਼, ਵਿਦੇਸ਼
0

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਇਕ ਮਕਾਨ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਅ ਜ਼ਿੰਦਾ ਸੜ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੂਬਾਈ ਆਫਤ ਪ੍ਰਬੰਧਨ ਡਾਇਰੈਕਟਰ ਸੁਦੇਸ਼ ਕੁਮਾਰ ਮੋਖ਼ਤਾ ਨੇ ਦੱਸਿਆ ਕਿ ਚੁਰਾਹ ਤਹਿਸੀਲ ਦੇ ਕਾਰਾਤੋਸ਼ ਪਿੰਡ ਵਿੱਚ ਅੱਜ ਤੜਕੇ ਇਕ ਮਕਾਨ ’ਚ ਅੱਗ ਲਗ ਗਈ ਤੇ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮਿ੍ਤਕਾਂ ਦੀ ਪਛਾਣ ਰਫ਼ੀ ਮੁਹੰਮਦ(25) ਉਸ ਦੇ ਤਿੰਨ ਪੁੱਤਰਾਂ ਸਮੀਰ(4), ਜੁਲਖਾ(2) ਤੇ ਜੈਤੂਨ(2) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਹੰਮਦ ਦੀ ਪਤਨੀ ਵੀ ਇਸ ਹਾਦਸੇ ਵਿੱਚ ਝੁਲਸ ਗਈ।

Tags: burntdeathfamily membersHimachal Pradeshhouse fire
Share205Tweet128Share51

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.