ਵੀਰਵਾਰ, ਜੂਨ 11, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ਦੇ ਲੋਕਾਂ ਨੂੰ ਕੇਜਰੀਵਾਲ ਦੀ ਅਪੀਲ, ਆਪਣੇ ਬੱਚਿਆਂ ਦਾ ਉੱਜਵਲ ਭਵਿੱਖ ਚਾਹੁੰਦੇ ਹੋ ਤਾਂ ‘ਆਪ’ ਨੂੰ ਦਿਓ ਇਕ ਮੌਕਾ

by propunjabtv
ਜੂਨ 11, 2022
in ਦੇਸ਼
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਬੱਚਿਆਂ ਦਾ ਉੱਜਵਲ ਭਵਿੱਖ ਚਾਹੁੰਦੇ ਹਨ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਨੂੰ ਇਕ ਮੌਕਾ ਦੇਣ। ਹਮੀਰਪੁਰ ਜ਼ਿਲ੍ਹੇ ‘ਚ ਇਕ ਟਾਊਨਹਾਲ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ‘ਆਪ’ ਸਰਕਾਰ ਨੇ ਸਿੱਖਿਆ ਪ੍ਰਣਾਲੀ ‘ਚ ਸਕਾਰਾਤਮਕ ਤਬਦੀਲੀ ਕਰ ਕੇ 1,100 ਤੋਂ ਵੱਧ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ 16 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ।

ਕੇਜਰੀਵਾਲ ਨੇ ਕਿਹਾ,”ਜੇਕਰ ਤੁਸੀਂ ਚਾਹੁੰਦੇ ਹੋ ਕਿ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ 8.5 ਲੱਖ ਵਿਦਿਆਰਥੀਆਂ ਦਾ ਭਵਿੱਖ ਉੱਜਵਲ ਹੋਵੇ ਤਾਂ ‘ਆਪ’ ਨੂੰ ਇਕ ਮੌਕਾ ਦਿਓ।” ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਦੇ ਕੁੱਲ ਬਜਟ ਦਾ 25 ਫੀਸਦੀ ਸਿੱਖਿਆ ਲਈ ਅਲਾਟ ਕਰ ਕੇ ਪਿਛਲੇ 7 ਸਾਲਾਂ ‘ਚ ਸਰਕਾਰੀ ਸਕੂਲਾਂ ‘ਤੇ 80 ਤੋਂ 85 ਕਰੋੜ ਰੁਪਏ ਖਰਚ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਜਾਪ ਅਤੇ ਕਾਂਗਰਸ ਦੇ ਨੇਤਾਵਾਂ ‘ਚ ਹਿੰਮਤ ਹੈ ਤਾਂ ਉਨ੍ਹਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਨਾਮ ‘ਤੇ ਵੋਟ ਮੰਗਣ ਲਈ ਕਹੋ। ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਸਿੱਖਿਆ ਅਤੇ ਸਿਹਤ ਦੇ ਨਾਮ ‘ਤੇ ਵੋਟ ਮੰਗਣ ਆਏ ਹਨ।

Tags: aaparvind kejriwalBhagwant Mannhimachal
Share200Tweet125Share50

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.