ਬੁੱਧਵਾਰ, ਫਰਵਰੀ 18, 2026 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਸਾਰ ਏਅਰਪੋਰਟ ਪਹੁੰਚੇ ਦੁਸ਼ਯੰਤ ਚੌਟਾਲਾ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ

by propunjabtv
ਅਪ੍ਰੈਲ 1, 2021
in ਦੇਸ਼
0

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੱਲੋਂ ਅੱਜ ਹਿਸਾਰ ਵਿਖੇ ਦੌਰਾ ਕੀਤਾ ਜਾਣਾ ਸੀ, ਜਿਸ ਦਾ ਪਤਾ ਲੱਗਣ ‘ਤੇ ਕਿਸਾਨਾਂ ਨੇ ਹਿਸਾਰ ਏਅਰਪੋਰਟ ਨੂੰ ਘੇਰਾ ਪਾ ਲਿਆ। ਦੁਸ਼ਯੰਤ ਚੌਟਾਲਾ ਦਾ ਹੈਲੀਕਾਪਟਰ ਲਗਪਗ ਦੁਪਹਿਰ 12 ਵਜੇ ਦੇ ਕਰੀਬ ਹਿਸਾਰ ਏਅਰਪੋਰਟ ‘ਤੇ ਉਤਰਿਆ ਪਰ ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਨੂੰ ਏਅਰਪੋਰਟ ਤੋਂ ਬਾਹਰ ਨਹੀਂ ਆਉਣ ਦਿੱਤਾ। ਗ਼ੌਰਤਲਬ ਹੈ ਕਿ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਖਦੇੜਣ ਲਈ ਬਲ ਦਾ ਪ੍ਰਯੋਗ ਵੀ ਕੀਤਾ ਗਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋਈ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਪਰ ਪੁਲਿਸ ਕਿਸਾਨਾਂ ਨੂੰ ਏਅਰਪੋਰਟ ਅੱਗੋਂ ਹਟਾਉਣ ‘ਚ ਨਾਕਾਮਯਾਬ ਰਹੀ। ਜਿਸ ਉਪਰੰਤ ਦੁਸ਼ਯੰਤ ਚੌਟਾਲਾ ਨੂੰ ਆਪਣਾ ਹਿਸਾਰ ਦੌਰਾ ਰੱਦ ਕਰਕੇ ਏਅਰਪੋਰਟ ਤੋਂ ਹੀ ਵਾਪਸ ਪਰਤਣਾ ਪਿਆ।

Tags: bjpdushyant chautalafarmers protestharyana
Share204Tweet127Share51

Related Posts

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026
Load More

Recent News

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.