ਸ਼ਨੀਵਾਰ, ਅਗਸਤ 22, 2026 09:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਜੇਲ੍ਹ ‘ਚ ਨਹੀਂ ਰਹੇਗਾ ਕੋਈ ਕਿਸਾਨ, ਦੋ ਕਿਸਾਨਾਂ ਦੀ ਜ਼ਮਾਨਤ

by propunjabtv
ਜੁਲਾਈ 13, 2021
in ਦੇਸ਼, ਪੰਜਾਬ
0

ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਗ੍ਰਿਫਤਾਰ ਹੋਏ ਦੋ ਹੋਰ ਕਿਸਾਨਾਂ ਗੁਰਜੋਤ ਸਿੰਘ ਤੇ ਬੂਟਾ ਸਿੰਘ ਦੀ ਜ਼ਮਾਨਤ ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਾਨੂੰਨੀ ਟੀਮ ਦੇ ਸਦਕਾ ਇਨ੍ਹਾਂ ਕਿਸਾਨਾਂ ਦੀ ਜ਼ਮਾਨਤ ਹੋ ਸਕੀ ਹੈ। ਇਸਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਦਿੱਤੀ। ਸਿਰਸਾ ਨੇ ਕਿਹਾ ਕਿ 26 ਜਨਵਰੀ ਨੂੰ ਗ੍ਰਿਫਤਾਰ ਹੋਏ ਕਿਸਾਨਾਂ ਵਿੱਚੋਂ ਇਹ ਆਖਰੀ ਦੋ ਕਿਸਾਨ ਬਚੇ ਸਨ, ਜਿਨ੍ਹਾਂ ਦੀ ਜ਼ਮਾਨਤ ਰਹਿੰਦੀ ਸੀ ਅਤੇ ਹੁਣ ਕਿਸਾਨੀ ਸੰਘਰਸ਼ ਨਾਲ ਜੁੜੇ ਸਾਰੇ ਗ੍ਰਿਫਤਾਰ ਹੋਏ ਕਿਸਾਨਾਂ ਦੀ ਜ਼ਮਾਨਤ ਹੋ ਗਈ ਹੈ।

ਸਿਰਸਾ ਨੇ ਦੱਸਿਆ ਕਿ ਲਾਲ ਕਿਲ੍ਹੇ ‘ਤੇ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਐੱਫਆਈਆਰ ਨੰਬਰ 98/2021 ਦੇ ਤਹਿਤ ਗੁਰਜੋਤ ਸਿੰਘ ਤੇ ਬੂਟਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਵਾਂ ਦੀ ਜ਼ਮਾਨਤ ਅੱਜ ਤੀਸ ਹਜ਼ਾਰੀ ਅਦਾਲਤ ਵੱਲੋਂ ਪ੍ਰਵਾਨ ਕਰ ਲਈ ਗਈ। ਦੋਹਾਂ ਨੂੰ 50 ਹਜ਼ਾਰ ਦਾ ਬਾਂਡ ਭਰਨ ਵਾਸਤੇ ਕਿਹਾ ਗਿਆ ਹੈ। ਸਿਰਸਾ ਨੇ ਕਿਹਾ ਕਿ ਕਮੇਟੀ ਦੇ ਲੀਗਲ ਪੈਨਲ ਦੇ ਯਤਨਾਂ ਸਦਕਾ ਕਿਸਾਨੀ ਸੰਘਰਸ਼ ਨਾਲ ਜੁੜੇ ਗ੍ਰਿਫਤਾਰ ਹੋਏ 170 ਕਿਸਾਨਾਂ ਦੀਆਂ ਰੈਗੂਲਰ ਜ਼ਮਾਨਤਾਂ ਕਰਵਾਉਣ ਵਿੱਚ ਕਮੇਟੀ ਦੀ ਲੀਗਲ ਟੀਮ ਕਾਮਯਾਬ ਹੋਈ ਹੈ ਜਦਕਿ 110 ਹੋਰ ਕਿਸਾਨਾਂ ਦੀਆਂ ਅਗਾਊਂ ਜ਼ਮਾਨਤਾਂ ਕਰਵਾਈਆਂ ਗਈਆਂ ਹਨ।

ਉਹਨਾਂ ਕਿਹਾ ਕਿ ਹੁਣ ਕਿਸਾਨੀ ਸੰਘਰਸ਼ ਵਿੱਚ ਗ੍ਰਿਫਤਾਰ ਕੀਤਾ ਇੱਕ ਵੀ ਕਿਸਾਨ ਤਿਹਾੜ ਜੇਲ੍ਹ ਜਾਂ ਕਿਸੇ ਵੀ ਹੋਰ ਜੇਲ੍ਹ ਵਿੱਚ ਬੰਦ ਨਹੀਂ ਹੈ। ਉਹਨਾਂ ਕਿਹਾ ਕਿ ਇਹ ਸਿੱਖ ਸੰਗਤ ਵੱਲੋਂ ਬਖਸ਼ਿਸ਼ ਕੀਤੀ ਸੇਵਾ ਦੀ ਬਦੌਲਤ ਹੈ ਕਿ ਅਸੀਂ ਕਿਸਾਨੀ ਸੰਘਰਸ਼ ਵਾਸਤੇ ਯੋਗਦਾਨ ਪਾ ਸਕੇ ਹਾਂ ਅਤੇ ਅੱਗੇ ਵੀ ਪਾਉਂਦੇ ਰਹਾਂਗੇ। ਉਹਨਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਅਸੀਂ ਡੱਟ ਕੇ ਖੜ੍ਹੇ ਹਾਂ ਅਤੇ ਰਹਾਂਗੇ, ਜਿੱਥੇ ਕਿਤੇ ਵੀ ਸਾਡੀ ਜੋ ਵੀ ਜ਼ਰੂਰਤ ਪਵੇਗੀ, ਉਸ ਨੂੰ ਪੂਰਾ ਕਰਨ ਵਾਸਤੇ ਪੂਰੀ ਵਾਹ ਲਗਾ ਦੇਵਾਂਗੇ।

Tags: baildsgmcfarmerfarmer protestKISAANmanjinder singh sirsa
Share200Tweet125Share50

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.