ਬੁੱਧਵਾਰ, ਅਕਤੂਬਰ 14, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੈਪਾਲ ਦਾ ਪਰਿਵਾਰ ਹਾਈਕੋਰਟ ‘ਚ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਜਾਵੇਗਾ ਸੁਪਰੀਮ ਕੋਰਟ

by propunjabtv
ਜੂਨ 17, 2021
in ਦੇਸ਼, ਪੰਜਾਬ
0

ਗੈਂਗਸਟਰ ਜੈਪਾਲ ਭੁੱਲਰ ਦਾ ਪਿਛਲੇ ਦਿਨੀ ਕਲਕੱਤਾ ਦੇ ਵਿੱਚ ਪੁਲਿਸ ਦੇ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ , ਪਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਹਾਲੇ ਤੱਕ ਆਪਣੇ ਲੜਕੇ ਦਾ ਸਸਕਾਰ ਨਹੀਂ ਕੀਤਾ ,ਪਰਿਵਾਰ ਨੇ ਇਸ ਨੂੰ ਫੇਕ ਐਨਕਾਊਂਟਰ ਦੱਸਿਆ ਜਿਸ ਤੋਂ ਬਾਅਦ ਹਾਈਕੋਰਟ  ਨੂੰ ਪਰਿਵਾਰ ਨੇ ਦੁਬਾਰਾ ਪੋਸਟਮਾਰਟਮ ਦੀ ਪਟੀਸ਼ਨ ਪਾਈ ਸੀ ਜਿਸ ਨੂੰ ਹਾਈਕੋਰਟ ਨੇ  ਖਾਰਿਜ ਕਰ ਦਿੱਤਾ ਹੈ , ਹੁਣ ਪਰਿਵਾਰ ਸੁਪਰੀਮ ਕੋਰਟ ਜਾਵੇਗਾ ਕਿਉਂਕਿ ਹਾਈਕੋਰਟ ਦਾ ਕਹਿਣਾ ਕਿ ਜਦੋਂ ਪਰਿਵਾਰ ਕਲਕੱਤਾ ਤੋਂ ਲਾਸ਼ ਲੈਕੇ ਆਏ ਸੀ ਤਾਂ ਉਸ ਸਮੇਂ ਕੋਈ ਮੁੱਦਾ ਚੱਕਣਾ ਚਾਹੀਦਾ ਸੀ ਕਿਉਂਕਿ ਇਹ ਮਸਲਾ ਕਲਕੱਤਾ ਦਾ ਹੈ ਇਸ ਕਰਕੇ ਉਥੇ ਜਾ ਕੇ ਹੀ ਤੁਸੀ ਆਪਣਾ ਸੱਕ ਦੂਰ ਕਰ ਸਕਦੇ ਹੋ ਪਰ ਪੰਜਾਬ ਦੇ ਵਿੱਚ ਮੁੜ ਪੋਸਟਮਾਰਟਮ ਅਸੀ ਨਹੀਂ ਕਰ ਸਕਦੇ | ਉਧਰ ਜੈਪਾਲ ਦੇ ਵਕੀਲ ਦਾ ਕਹਿਣਾ ਕਿ ਹੁਣ ਪਰਿਵਾਰ ਸੁਪਰੀਮ ਕੋਰਟ ਦੀ ਰੁਖ ਕਰੇਗਾ ਜਿੰਨਾ ਸਮਾਂ ਦੁਬਾਰਾ ਪੋਸਟਮਾਰਟਮ ਨਹੀਂ ਹੁੰਦਾ ਸਸਕਾਰ ਨਹੀਂ ਕਰਾਂਗੇ,ਇਸ ਦੇ ਨਾਲ ਹੀ ਵਕੀਲ ਦਾ ਕਹਿਣਾ ਕਿ ਜੈਪਾਲ ਦੀ ਲਾਸ਼ ਘਰ ਖਰਾਬ ਹੋ ਜਾਏਗੇ ਹਾਈਕੋਰਟ ਨੂੰ ਇਸ ਦਾ ਕੋਈ ਹੱਲ ਕੱਢਣਾ ਚਾਹੀਦਾ ਸੀ ਹੁਣ ਸੁਪਰੀਮ ਕੋਰਟ ਜੇ ਕਾਰਵਾਈ ਕਰਦਾ ਤਾਂ ਉਸ ਨੂੰ ਵੀ ਸਮਾਂ ਲੱਗ ਜਾਵੇਗਾ|  ਜੈਪਾਲ ਭੁੱਲਰ ਦਾ ਪਰਿਵਾਰ ਆਪਣੇ ਲੜਕੇ ਦੀ ਲਾਸ਼ ਪੰਜਾਬ ਲੈ ਆਇਆ ਸੀ ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਪੁਲਿਸ ਤੇ ਇਲਜਾਮ ਲਗਾਏ ਕਿ ਇਹ ਫੇਕ ਐਨਕਾਊਂਟਰ ਹੈ ਜੈਪਾਲ ਦੀ ਬੁਰੀ ਤਰਾਂ ਕੁੱਟ ਮਾਰ ਕਰ ਹੱਡੀਆਂ ਤੋੜ ਫਿਰ ਉਸ ਦੇ ਗੋਲੀਆਂ ਮਾਰੀਆਂ ਗਈਆਂ ਹਨ ਇਸ ਲਈ ਕਰੀਬ 8 ਦਿਨ ਤੋਂ ਜੈਪਾਲ ਦਾ ਸਸਕਾਰ ਨਹੀਂ ਕੀਤਾ ਗਿਆ | ਕਲਕੱਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ। । ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਮੁੱਠਭੇੜ ਕੋਲਕਾਤਾ ਵਿੱਚ ਹੋਈ ਅਤੇ ਪੋਸਟ ਮਾਰਟਮ ਵੀ ਉਥੇ ਹੀ ਕੀਤਾ ਗਿਆ ਹੈ, ਇਸ ਲਈ ਅਧਿਕਾਰ ਖੇਤਰ ਉਥੇ ਹੀ ਬਣਦਾ ਹੈ।ਜੈਪਾਲ ਭੁੱਲਰ ਦੇ ਪਿਤਾ ਨੇ ਲਾਸ਼ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਵੀ ਰੱਦ ਕਰ ਦਿੱਤਾ ਹੈ।

 

Tags: family jaipalhighcourtjaipal bhullarpetitionrejectedsupreme court
Share205Tweet128Share51

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.