ਵੀਰਵਾਰ, ਮਾਰਚ 19, 2026 07:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੈਪਾਲ ਭੁੱਲਰ ਦਾ ਪੋਸਟਮਾਰਟਮ ਹੋਇਆ ਖ਼ਤਮ, ਰਿਪੋਰਟ ‘ਚ ਲੁਕਿਆ ਸੱਚ

by propunjabtv
ਜੂਨ 22, 2021
in ਦੇਸ਼
0

ਜੈਪਾਲ ਭੁੱਲਰ  ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਚੰਡੀਗਡ਼੍ਹ  ਦੇ ਪੀ.ਜੀ.ਆਈ. ਵਿਖੇ ਕਰ ਦਿੱਤਾ ਗਿਆ ਹੈ, ਇਹ ਪੋਸਟਮਾਰਟਮ 5 ਡਾਕਟਰਾਂ ਦੀ ਟੀਮ ਵਲੋਂ ਕੀਤਾ ਗਿਆ ਹੈ। ਹੁਣ ਪੋਸਟਮਾਰਟਮ ਦੀ ਰਿਪੋਰਟ  ਆਉਣ ‘ਤੇ ਬਾਅਦ ਹੀ ਖੁਲਾਸਾ ਹੋ ਸਕੇਗਾ ਕਿ ਆਖਿਰ ਸੱਚਾਈ ਕੀ ਹੈ। ਤੁਹਾਨੂੰ ਦੱਸ ਦਈਏ ਕਿ ਜਦੋਂ ਐਕਾਉਂਟਰ  ਤੋਂ ਬਾਅਦ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਘਰ ਪਹੁੰਚੀ ਸੀ ਤਾਂ ਉਸ ਦੇ ਪਿਤਾ ਨੇ ਮ੍ਰਿਤਕ ਦੇਹ ਦੇ ਅੰਤਿਮ ਸੰਸਕਾਰ  ਮੌਕੇ ਸੱਟਾਂ ਦੇ ਨਿਸ਼ਾਨ ਵੇਖੇ ਸਨ, ਜਿਸ ਤੋਂ ਬਾਅਦ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਰੋਕ ਦਿੱਤਾ ਗਿਆ ਸੀ ਅਤੇ ਜੈਪਾਲ ਦੇ ਪਿਤਾ ਵਲੋਂ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਗਈ ਸੀ।

ਹਾਈਕੋਰਟ ਵਲੋਂ ਅਪੀਲ ਰੱਦ ਕਰਨ ਤੋਂ ਬਾਅਦ ਜਦੋਂ ਭੁੱਲਰ ਦੇ ਪਰਿਵਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਤਾਂ ਸੁਪਰੀਮ ਕੋਰਟ ਨੇ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ। ਹੁਣ ਜਦੋਂ ਪੋਸਟ ਮਾਰਟਮ ਹੋ ਗਈ ਹੈ ਤਾਂ ਇਸ ‘ਤੇ ਨਵਾਂ ਖੁਲਾਸਾ ਹੋ ਸਕਦਾ ਹੈ। ਦੁਬਾਰਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਫਿਰੋਜ਼ਪੁਰ ਵਿਖੇ ਸਥਿਤ ਉਸ ਦੇ ਘਰ ਲਿਜਾਈ ਜਾ ਰਹੀ ਹੈ ਅਤੇ ਕਲ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

Tags: chdjaipal bhullarjaipal familypgipostmartem
Share228Tweet142Share57

Related Posts

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.