ਸ਼ਨੀਵਾਰ, ਅਗਸਤ 8, 2026 07:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੈਪਾਲ ਭੁੱਲਰ ਦਾ ਸਸਕਾਰ ਕਰਨ ਤੋਂ ਪਰਿਵਾਰ ਨੇ ਕੀਤੀ ਨਾਂਹ

by propunjabtv
ਜੂਨ 13, 2021
in ਦੇਸ਼, ਰਾਜਨੀਤੀ
0

ਗੈਂਗਸਟਰ ਜੈਪਾਲ ਭੁੱਲਰ ਦਾ ਬੀਤੇ ਦਿਨੀ ਕਲਕੱਤਾ ਦੇ ਵਿੱਚ ਐਨਕਾਊਂਟਰ ਹੋਇਆ ਸੀ|ਜਿਸ ਤੋਂ ਬਾਅਦ ਪਰਿਵਾਰ ਜੈਪਾਲ ਦੀ ਮ੍ਰਿਤਕ ਦੇਹ ਲੈਕੇ ਪੰਜਾਬ ਆਇਆ ਹੈ | ਬੀਤੇ ਦਿਨ ਜੈਪਾਲ ਦੇ ਸਾਥੀ ਜੱਸੀ ਖਰੜ ਦਾ ਸੰਸਕਾਰ ਤਾਂ ਕਰ ਦਿੱਤਾ ਗਿਆ ਸੀ ਪਰ ਜੈਪਾਲ ਦੇ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ | ਪਰਿਵਾਰ ਦਾ ਕਹਿਣਾ ਕਿ ਪਹਿਲੇ ਪੋਸਟਮਾਰਟਮ ਤੇ ਸਾਨੂੰ ਯਕੀਨ ਨਹੀਂ ਅਸੀ ਦੁਬਾਰ ਪੋਸਟਮਾਰਟਮ ਕਰਾਉਣਾ ਚਾਹੁੰਦੇ ਹੈ |ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਕਿ ਇਹ ਫੇਕ ਐਨਕਾਊਂਟਰ ਹੈ ਮੇਰੇ ਲੜਕੇ ਨੂੰ ਟੋਰਚਰ ਕਰਨ ਤੋਂ ਬਾਅਦ ਉਸ ਦਾ ਕਤਲ ਕੀਤਾ ਗਿਆ ਹੈ ਨਾ ਕਿ ਐਨਕਾਊਂਟਰ | ਜੈਪਾਲ ਦੇ ਪਿਤਾ ਦਾ ਕਹਿਣਾ ਕਿ ਮੇਰੇ ਲੜਕੇ ਦੀਆਂ ਹੱਡੀਆ ਟੱਟੀਆਂ ਹੋਈਆਂ ਹਨ ਇਹ ਸੱਟਾ ਮਾਰ ਕੇ ਕਤਲ ਕੀਤਾ ਗਿਆ ਹੈ ਜਿਸ ਨੂੰ ਪੁਲਿਸ ਐਨਕਾਂਊਟਰ ਕਹਿ ਰਹੀ ਹੈ | ਜਦੋਂ ਤੱਕ ਸਹੀ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ ਅਸੀ ਸੰਸਕਾਰ ਨਹੀਂ ਕਰਾਂਗੇ|

Tags: Cremationfake encounterfamilygangsterjaipal bhullarmurdernot readypolice
Share204Tweet128Share51

Related Posts

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026
Load More

Recent News

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.