ਬੁੱਧਵਾਰ, ਸਤੰਬਰ 17, 2025 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਘੱਟ ਤਨਖ਼ਾਹ ਤੋਂ ਦੁਖੀ ਹੋ ਕੇ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਦਿੱਤਾ ਅਸਤੀਫ਼ਾ,’ਆਪ’ ਸਰਕਾਰ ਨੂੰ ਲਾਈ ਗੁਹਾਰ

by propunjabtv
ਅਪ੍ਰੈਲ 13, 2022
in ਪੰਜਾਬ
0

ਪੰਜਾਬ ‘ਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਨੇ ਸੱਤਾ ਹਾਸਿਲ ਕੀਤੀ ਹੈ।ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਸਾਰੀਆਂ ਆਸਾਂ ਉਮੀਦਾਂ ਸਨ ਜਿਸ ਕਰਕੇ ਉਨ੍ਹਾਂ ਨੇ ਆਪ ਨੂੰ ਚੁਣਿਆ।ਪਰ ਹੁਣ ਲੱਗਦਾ ਹੈ ਕਿ ਜਨਤਾ ਦੀਆਂ ਆਸਾਂ ਉਮੀਦਾਂ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ।ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹਲਕਾ ਭਦੌੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਜਿੱਥੇ ਘੱਟ ਤਨਖਾਹ ਤੋਂ ਪ੍ਰੇਸ਼ਾਨ ਹੋਣ ਕਰਕੇ ਇੱਕ ਮਹਿਲਾ ਅਧਿਆਪਕ ਨੇ ਅਸਤੀਫ਼ਾ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਾਰਾਜ਼ ਹੋ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਦੇ ਜ਼ਿਲ੍ਹੇ ਤੇ ਹਲਕਾ ਭਦੌੜ ਦੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੌੜਾਂ ਦੀ ਇੱਕ ਅਧਿਆਪਕਾ ਨੇ ਘੱਟ ਤਨਖਾਹ ਹੋਣ ਕਰਕੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਸ ਦਾ ਅਸਤੀਫ਼ਾ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਉਸ ਨੇ ਇਸ ਦਾ ਕਾਰਨ ਘੱਟ ਤਨਖਾਹ ਹੋਣਾ ਦੱਸਿਆ।

ਸਰਕਾਰੀ ਪ੍ਰਾਇਮਰੀ ਸਕੂਲ ਮੌੜਾਂ ਵਿਖੇ ਇਹ ਈ.ਜੀ.ਐੱਸ. ਵਾਲੰਟੀਅਰ ਟੀਚਰ ਰੁਪਿੰਦਰ ਕੌਰ 21 ਫਰਵਰੀ 2014 ਤੋਂ ਪੜ੍ਹਾ ਰਹੀ ਸੀ। ਜ਼ਿਲ੍ਹਾ ਸਿੱਖਇਆ ਅਫ਼ਸਰ ਬਰਨਾਲਾ ਨੂੰ ਨੌਕਰੀ ਛੱਡਣ ਸੰਬੰਧੀ ਲਿਖਤੀ ਪੱਤਰ ਉਸ ਨੇ ਸਿੱਖਿਆ ਵਿਭਾਗ ਦੇ ਗਰੁੱਪ ਵਿੱਚ ਸ਼ੇਅਰ ਤਾਂ ਕਰ ਦਿੱਤਾ ਸੀ ਪਰ ਉਸ ‘ਤੇ ਤਰੀਕ ਨਾ ਲਿਖੀ ਹੋਣ ਕਰਕੇ ਹ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਪਰ ਇਹ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਇਆ। ਮੰਗਲਵਾਰ ਨੂੰ ਰੁਪਿੰਦਰ ਕੌਰ ਨੇ ਇਸ ਪੱਤਰ ‘ਤੇ 13 ਅਪ੍ਰੈਲ 2022 ਤਰੀਕ ਲਿਖ ਕੇ ਆਪਣਆ ਅਸਤੀਫਾ ਸੈਂਟਰ ਇੰਚਾਰਜ ਸਤਪਾਲ ਬਾਂਸਲ ਨੂੰ ਸੌਂਪ ਦਿੱਤਾ।

ਰੁਪਿੰਦਰ ਕੌਰ ਨੇ ਦੱਸਿਆ ਕਿ ਉਹ ਐੱਮ.ਏ., ਬੀ.ਐੱਡ. ਤੇ ਈ.ਟੀ.ਟੀ. ਪਾਸ ਹੈ। ਉਹ 2003 ਤੋਂ ਸੈਂਟਰ ਵਿੱਚ ਪੜ੍ਹਾ ਰਹੀ ਸੀ ਤੇ 2014 ਤੋਂ ਲਗਾਤਾਰ ਸਰਕਾਰੀ ਪ੍ਰਾਇਮਰੀ ਸਕੂਲ ਮੌੜਾਂ ਵਿਖੇ ਪਿਛਲੇ 8 ਸਾਲਾਂ ਤੋਂ ਪਹਿਲੀ ਤੋਂ ਪੰਜਵੀਂ ਕਲਾਸ ਦੇ 60-65 ਵਿਦਿਆਰਥੀਆਂ ਪੜ੍ਹਾ ਰਹੀ ਸੀ। ਉਸ ਨੂੰ ਸਿਰਫ 6 ਹਜ਼ਾਰ ਰੁਪਏ ਤਨਖਾਹ ਹੀ ਮਿਲਦੀ ਸੀ। ਪਿਛਲੇ ਸਮੇਂ ਤੋਂ ਉਹ ਸਿਹਤ ਠੀਕ ਨਾ ਹੋਣ ਕਰਕੇ ਮੈਡੀਕਲ ਖਰਚਿਆਂ ਦਾ ਬੋਝ ਵੀ ਨਹੀਂ ਝੱਲ ਸਕਦੀ। ਇਸ ਕਰਕੇ ਉਸ ਨੇ 30 ਮਾਰਚ ਤੋਂ 13 ਅਪ੍ਰੈਲ ਤੱਕ ਮੈਡੀਕਲ ਛੁੱਟੀ ਲਈ ਹੋਈ ਹੈ। ਅਖੀਰ ਉਸ ਨੇ 13 ਅਪ੍ਰੈਲ ਤੋਂ ਨੌਕਰੀ ਛੱਡਣ ਦਾ ਫੈਸਲਾ ਕੀਤਾ ਤੇ ਦੋ ਦਿਨ ਪਹਿਲਾਂ ਸੈਂਟਰ ਇੰਚਾਰਜ ਸਤਪਾਲ ਬਾਂਸਲ ਨੂੰਅਸਤੀਫਾ ਸੌਂਪ ਦਿੱਤਾ।

Tags: aappunjab government
Share200Tweet125Share50

Related Posts

ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਸਤੰਬਰ 17, 2025

ਪੰਜਾਬ ਸਰਕਾਰ ਦਏਗੀ 2000 ਨੌਜਵਾਨਾਂ ਨੂੰ ਰੋਜ਼ਗਾਰ, ਮੰਤਰੀ ਸੰਜੀਵ ਅਰੋੜਾ ਨੇ ਕੀਤਾ ਵੱਡਾ ਐਲਾਨ

ਸਤੰਬਰ 17, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਸਤੰਬਰ 17, 2025

ਪੰਜਾਬ ਸਰਕਾਰ ਦਾ ਬਣਿਆ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ

ਸਤੰਬਰ 17, 2025

ਪੰਜਾਬ ਦੇ ਇਸ ਜਿਲ੍ਹੇ ‘ਚ ਫਿਰ ਵੱਧ ਰਿਹਾ ਪਾਣੀ ਦਾ ਖ਼ਤਰਾ, ਲੋਕਾਂ ਦੇ ਘਰਾਂ ਤੱਕ ਪਹੁੰਚਿਆ ਦਰਿਆ ਦਾ ਪਾਣੀ

ਸਤੰਬਰ 17, 2025

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

ਸਤੰਬਰ 17, 2025
Load More

Recent News

ਧਨਤੇਰਸ ‘ਤੇ ਆਪਣਾ ਅਸਲੀ ਰੰਗ ਦਿਖਾ ਸਕਦਾ ਹੈ ਸੋਨਾ, ਕੀ 1.25 ਲੱਖ ਰੁਪਏ ਦਾ ਬਣਾਏਗਾ ਰਿਕਾਰਡ ?

ਸਤੰਬਰ 17, 2025

ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਸਤੰਬਰ 17, 2025

ਪੰਜਾਬ ਸਰਕਾਰ ਦਏਗੀ 2000 ਨੌਜਵਾਨਾਂ ਨੂੰ ਰੋਜ਼ਗਾਰ, ਮੰਤਰੀ ਸੰਜੀਵ ਅਰੋੜਾ ਨੇ ਕੀਤਾ ਵੱਡਾ ਐਲਾਨ

ਸਤੰਬਰ 17, 2025

PM ਮੋਦੀ ਨੂੰ ਟਰੰਪ ਨੇ ਜਨਮ ਦਿਨ ‘ਤੇ ਦਿੱਤੀ ਵਧਾਈ, ਯੂਕਰੇਨ ਜੰਗ ਰੁਕਵਾਉਣ ‘ਚ ਮਦਦ ਲਈ ਕਿਹਾ ‘Thank You’

ਸਤੰਬਰ 17, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.