ਸੋਮਵਾਰ, ਮਈ 26, 2025 05:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਿਹਤ ਮੰਤਰੀ ਦਾ ਦਾਅਵਾ, ਸੂਬਾ ਸਰਕਾਰ ਵਲੋਂ 7 ਮਹੀਨਿਆਂ ‘ਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ

Punjab Government: ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

by propunjabtv
ਨਵੰਬਰ 23, 2022
in Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ (cancer patients) ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ (free treatment facilities) ਕਰਵਾਈਆਂ ਜਾ ਚੁੱਕੀਆਂ ਹਨ।

ਬੁੱਧਵਾਰ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in ‘ਤੇ ਲਾਗਇਨ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈਐਸਆਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ ‘ਤੇ ਲਾਗੂ ਨਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cancer PatientsChetan singh jouramajra:Chief Minister Cancer Relief FundFree Treatment for Cancer PatientsHealth Schemes and Programmespro punjab tvpunjab governmentPunjab Health Ministerpunjab news
Share214Tweet134Share53

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.