ਬੁੱਧਵਾਰ, ਫਰਵਰੀ 18, 2026 08:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਕੂਲਾਂ ਨੂੰ ਨੰਬਰ 1 ਬਣਾਉਣ ‘ਤੇ ਸਿਸੋਦੀਆ ਨੇ ਚੁੱਕੇ ਸਵਾਲ

by propunjabtv
ਜੂਨ 12, 2021
in ਪੰਜਾਬ
0

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਦੇਸ਼ ਦੇ ਸਕੂਲਾਂ ਵਿਚੋਂ ਪੰਜਾਬ ਨੂੰ ਸਿਖਰਲਾ ਦਰਜਾ ਦਿੱਤਾ ਗਿਆ ਜਦ ਕਿ ਦਿੱਲੀ ਦੇ ਸਕੂਲਾਂ ਦਾ ਦਰਜਾ ਹੇਠਾਂ ਸੁਟਣ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਦੋਸਤੀ ਸਪਸ਼ਟ ਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਬੀਤੇ ਪੰਜ ਸਾਲ ਦੌਰਾਨ 800 ਸਰਕਾਰੀ ਸਕੂਲ ਬੰਦ ਹੋ ਗਏ ਤੇ ਕਈ ਹੋਰਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ। ਇਸ ਹਾਲਤ ਵਿੱਚ ਪੰਜਾਬ ਨੂੰ ਨੰਬਰ ਇਕ ਦਾ ਦਰਜਾ ਦੇਣਾ ਹੈਰਾਨੀ ਤੇ ਪ੍ਰੇਸ਼ਾਨੀ ਦਾ ਸਬੱਬ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਹੈ, ਭਾਜਪਾ ਦੂਜੀ ਵਿਰੋਧੀ ਪਾਰਟੀ ਹੈ। ਸੂਬੇ ‘ਚ ਅਗਲੇ ਸਾਲ ਦੀ ਸ਼ੁਰੂਆਤ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਿਸੋਦੀਆ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਿਦਆਰਥੀਆਂ ਲਈ ਸਿੱਖਿਆ ਵਿਵਸਥਾ ਬਹੁਤ ਖ਼ਰਾਬ ਹੈ ਅਤੇ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ‘ਚ ਭੋਜਨ ਪਸੰਦ ਕਰਦੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੂਚਕਾਂਕ ਸਕੂਲੀ ਸਿੱਖਿਆ ਦੇ ਖੇਤਰ ‘ਚ ਪੰਜਾਬ ਸਰਕਾਰ ਦੀ ਅਸਫ਼ਲਤਾ ਨੂੰ ਲੁਕਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ,”ਹੋ ਸਕਦਾ ਹੈ ਕਿ ਬਾਅਦ ‘ਚ ਕੇਂਦਰ ਸਰਕਾਰ ਦੀ ਰਿਪੋਰਟ ਜਾਰੀ ਕਰ ਕੇ ਕਹਿ ਦਿੱਤਾ ਜਾਵੇਗ ਕਿ ਪੰਜਾਬ ਦੇ ਹਸਪਤਾਲ ਸਭ ਤੋਂ ਚੰਗੇ ਹਨ।

Tags: makingPunjab schools No. 1questionsraisesSisodia
Share198Tweet124Share49

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.