ਬੁੱਧਵਾਰ, ਦਸੰਬਰ 17, 2025 06:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਨਵਾਂ ਵਿੱਦਿਅਕ ਵਰ੍ਹਾ

by propunjabtv
ਮਾਰਚ 31, 2021
in ਪੰਜਾਬ
0

ਕੋਰੋਨਾ ਕਹਿਰ ਦੇ ਬਾਵਜੂਦ ਪੰਜਾਬ ਦੇ ਸਕੂਲਾਂ ਵਿੱਚ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋ ਰਿਹਾ ਹੈ। ਗੈਰ-ਬੋਰਡ ਜਮਾਤਾਂ ਦੇ ਸਾਲਾਨਾ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਗੌਰਤਲਬ ਹੈ ਕਿ ਪੰਜਾਬ ‘ਚ ਕੋਰੋਨਾ ਪਾਬੰਦੀਆਂ ਕਾਰਨ ਘਿਰੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਾਲਾਨਾ ਨਤੀਜਿਆਂ ਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਾਰੇ ਕਾਫੀ ਭੰਬਲਭੂਸਾ ਸੀ। ਜਿਸ ਵਿਚਾਲੇ ਲੋਕਾਂ ਦੇ ਤੌਖਲਿਆਂ ਨੂੰ ਦੂਰ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਰ ਇਥੇ ਇਹ ਦੱਸ ਦੇਈਏ ਕਿ ਹਾਲ ਦੀ ਘੜੀ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਪੰਜਾਬ ਸਰਕਾਰ ਨੇ 10 ਅਪਰੈਲ ਤੱਕ ਪਾਬੰਦੀਆਂ ਵਧਾ ਦਿੱਤੀਆਂ ਹਨ ਜਿਸ ਵਿੱਚ ਸਕੂਲ ਬੰਦ ਰੱਖਣ ਦਾ ਫੈਸਲਾ ਵੀ ਸ਼ਾਮਲ ਹੈ।

Tags: academic sessionpsebpunjab govtpunjab schools
Share202Tweet127Share51

Related Posts

ਊਰਜਾ ਵਿਕਾਸ ਵਿੱਚ ਪੰਜਾਬ ਨੇ ਕੀਤੀ ਦੇਸ਼ ਦੀ ਅਗਵਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ PEDA ਨੂੰ ਪੁਰਸਕਾਰ ਕੀਤਾ ਭੇਂਟ

ਦਸੰਬਰ 17, 2025

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ : ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਦਸੰਬਰ 17, 2025

ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ

ਦਸੰਬਰ 17, 2025

CGC ਯੂਨੀਵਰਸਿਟੀ, ਮੋਹਾਲੀ ਵਿੱਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਦਸੰਬਰ 17, 2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਦਸੰਬਰ 17, 2025

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਦਸੰਬਰ 17, 2025
Load More

Recent News

ਊਰਜਾ ਵਿਕਾਸ ਵਿੱਚ ਪੰਜਾਬ ਨੇ ਕੀਤੀ ਦੇਸ਼ ਦੀ ਅਗਵਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ PEDA ਨੂੰ ਪੁਰਸਕਾਰ ਕੀਤਾ ਭੇਂਟ

ਦਸੰਬਰ 17, 2025

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ : ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਦਸੰਬਰ 17, 2025

ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ

ਦਸੰਬਰ 17, 2025

CGC ਯੂਨੀਵਰਸਿਟੀ, ਮੋਹਾਲੀ ਵਿੱਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਦਸੰਬਰ 17, 2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਦਸੰਬਰ 17, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result